ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਇੰਜ. ਰੁਪਿੰਦਰਜੀਤ ਸਿੰਘ ਵਲੋਂ ਸਵਾਗਤ
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਹਲਕਾ ਭੁੱਚੋ ਦੇ ਭਾਜਪਾ ਕਨਵੀਨਰ ਇੰਜ. ਰੁਪਿੰਦਰਜੀਤ ਸਿੰਘ ਨੇ ਵਧਾਈ ਦਿੰਦਿਆਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।
ਮਨਪ੍ਰੀਤ ਸਿੰਘ ਬਾਦਲ ਦੇ ਨਾਲ ਇੰਜ. ਰੁਪਿੰਦਰਜੀਤ ਸਿੰਘ।
23-08-2026