ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਨੇਚਰ ਪਾਰਕ ਵਿਖੇ ਬੂਟੇ ਲਗਾਏ
ਰਾਮਪੁਰਾ ਫੂਲ, 24 ਅਗਸਤ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਦੇ ਨੇਚਰ ਪਾਰਕ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਰਾਮਪੁਰਾ ਫੂਲ ਦੇ ਸਮੁੱਚੇ ਸਟਾਫ਼ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਾਤਾਵਰਣ ਸੰਭਾਲ ਸੁਸਾਇਟੀ ਰਾਮਪੁਰਾ ਫੂਲ ਦੇ ਸਹਿਯੋਗ ਨਾਲ ਬੂਟੇ ਲਗਾਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਐਸ.
ਸਥਾਨਕ ਨੇਚਰ ਪਾਰਕ ਵਿਖੇ ਬੂਟੇ ਲਗਾਏ ਜਾਣ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ
25-08-2026