28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੋਟਰਸਾਈਕਲ ਸਵਾਰ ਨੌਜਵਾਨ ਅਵਾਰਾ ਪਸ਼ੂ ਨਾਲ ਟਕਰਾਇਆ, ਗੰਭੀਰ ਜ਼ਖਮੀ

ਬਠਿੰਡਾ, 27 ਅਗਸਤ (ਅਵਤਾਰ ਸਿੰਘ ਕੈਂਥ)-ਬਠਿੰਡਾ ਮਲੋਟ ਰੋਡ ’ਤੇ ਇਕ ਬੁਲੇਟ ਮੋਟਰ ਸਾਈਕਲ ਸਵਾਰ ਅੱਗੇ ਆਵਾਰਾ ਪਸ਼ੂ ਨਾਲ ਟਕਰਾ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਸੰਦੀਪ ਗਿੱਲ ਸਮੇਤ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ।

ਅਜੀਤ ਡੈਸਕ 28-08-2026
ਬਠਿੰਡਾ, 27 ਅਗਸਤ (ਅਵਤਾਰ ਸਿੰਘ ਕੈਂਥ)-ਬਠਿੰਡਾ ਮਲੋਟ ਰੋਡ ’ਤੇ ਇਕ ਬੁਲੇਟ ਮੋਟਰ ਸਾਈਕਲ ਸਵਾਰ ਅੱਗੇ ਆਵਾਰਾ ਪਸ਼ੂ ਨਾਲ ਟਕਰਾ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਸੰਦੀਪ ਗਿੱਲ ਸਮੇਤ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਜ਼ਖਮੀ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖ਼ਮੀ ਮੋਟਰ ਸਾਈਕਲ ਸਵਾਰ ਦੀ ਪਹਿਚਾਣ ਗੁਰਨੂਰ ਸਿੰਘ (22) ਵਾਸੀ ਸ਼ਾਹਕੋਟ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਜ਼ਖਮੀ ਮੋਟਰ ਸਾਈਕਲ ਸਵਾਰ ਪਿੰਡ ਘੁੱਦਾ ਯੂਨੀਵਰਸਿਟੀ ਵਿਚ ਪੜ੍ਹਦਾ ਹੈ। ਉਹ ਯੂਨੀਵਰਸਿਟੀ ਤੋਂ ਘਰ ਵਾਪਿਸ ਆ ਰਿਹਾ ਸੀ ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ 30 ਅਗਸਤ ਦੇ ਦਿਨ-ਰਾਤ ਦੇ ਪੱਕੇ ਮੋਰਚਿਆਂ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਕੱਢਿਆ ਮੋਟਰਸਾਈਕਲ ਮਾ... ਅਗਲੀ ਖ਼ਬਰ ਚੱਲਦੀ ਰੇਲਗੱਡੀ ’ਚ ਚੜ੍ਹਨ ਦੀ ਕੋਸ਼ਿਸ਼ ਦੌਰਾਨ ਡਿਗਣ ਕਾਰਨ ਔਰਤ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।