02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

9.70 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਕੋਟਫੱਤਾ, 1 ਸਤੰਬਰ (ਰਣਜੀਤ ਸਿੰਘ ਬੁੱਟਰ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਐਸ. ਐਸ.

ਅਜੀਤ ਡੈਸਕ 02-09-2026
ਕੋਟਫੱਤਾ, 1 ਸਤੰਬਰ (ਰਣਜੀਤ ਸਿੰਘ ਬੁੱਟਰ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਐਸ.ਐਸ.ਪੀ. ਬਠਿੰਡਾ ਜੋਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਥਾਣਾ ਕੋਟਫੱਤਾ ਦੇ ਏ.ਐਸ. ਆਈ. ਸੁਖਪਾਲ ਸਿੰਘ ਨੇ ਤਿੰਨ ਵਿਅਕਤੀਆਂ ਹੈਰੋਇਨ ਸਮੇਤ ਉਸ ਸਮੇਂ ਕਾਬੂ ਕਰ ਲਿਆ ਜਦ ਉਹ ਭਾਈ ਬਖਤੌਰ ਨਜ਼ਦੀਕ ਗਸ਼ਤ ਕਰ ਰਹੇ ਸਨ ਕਿ ਭਾਈ ਬਖਤੌਰ ਦੇ ਉਵਰ ਬ੍ਰਿਜ ਦੇ ਹੇਠਾਂ ਬੈਠੇ ਤਿੰਨ ਵਿਅਕਤੀ ਹੱਥ ਵਿਚ ਫੜੇ ਲਿਫ਼ਾਫ਼ੇ ਦੀ ਫਰੋਲਾ-ਫਰਾਲੀ ਕਰ ਰਹੇ ਸਨ। ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 9.70 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਹਿਚਾਣ ਜੀਵਨ ਸਿੰਘ, ਕੁਲਦੀਪ ਸਿੰਘ ਤੇ ਸੁਖਜੀਤ ਸਿੰਘ ਵਾਸੀ ਭਾਈ ਬਖਤੌਰ ਵਜੋਂ ਹੋਈ। ਪੁਲਿਸ ਵਲੋਂ ਮੁਕੱਦਮਾ ਨੰਬਰ 102 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਮੁਲਜ਼ਮਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ।
ਪਿਛਲੀ ਖ਼ਬਰ ਚੈੱਕ ਬਾਊਂਸ ਮਾਮਲੇ ’ਚੋਂ ਇਕ ਔਰਤ ਬਾਇੱਜ਼ਤ ਬਰੀ ਅਗਲੀ ਖ਼ਬਰ ਦਿਉਣ ਵਿਖੇ ਖੇਡ ਮੈਦਾਨ ਦਾ ਉਦਘਾਟਨ ਤੇ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।