06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਅਤੇ ਅਧਿਆਪਕ ਦਿਵਸ ਮਨਾਇਆ

ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਰਾਮਪੁਰਾ ਫੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਅਧਿਆਪਕ ਦਿਵਸ ਦਾ ਸਾਂਝਾ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਟੇਜ ਸੰਭਾਲਣ ਦਾ ਕਾਰਜ ਸਕੂਲ ਦੇ ਕੋਆਰਡੀਨੇਟਰ ਚੰਦਰ ਸ਼ੇਖਰ ਤੇ ਪ੍ਰਗਟ ਸਿੰਘ ਨੇ ਬਾਖੂਬੀ ਸੰਭਾਲਿਆ, ਜਦੋਂ ਕਿ ਸਟੇਜ ਦੀ ਸੁੰਦਰ ਸਜਾਵਟ ਦਾ ਕਾਰਜ ਵੀਰਪਾਲ ਕੌਰ ਤੇ ਕੁਲਦੀਪ ਕੌਰ ਨੇ ਆਪਣੀ ਚਿੱਤਰਕਾਰੀ ਨਾਲ ਕੀਤਾ ਜਿਸ ਨਾਲ ਸਾਰਾ ਹਾਲ ਹੀ ਸੋਹਣਾ ਲੱਗ ਰਿਹਾ ਸੀ।

ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਮਟਕੀ ਤੋੜੇ ਜਾਣ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ 06-09-2026
ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਰਾਮਪੁਰਾ ਫੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਅਧਿਆਪਕ ਦਿਵਸ ਦਾ ਸਾਂਝਾ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਟੇਜ ਸੰਭਾਲਣ ਦਾ ਕਾਰਜ ਸਕੂਲ ਦੇ ਕੋਆਰਡੀਨੇਟਰ ਚੰਦਰ ਸ਼ੇਖਰ ਤੇ ਪ੍ਰਗਟ ਸਿੰਘ ਨੇ ਬਾਖੂਬੀ ਸੰਭਾਲਿਆ, ਜਦੋਂ ਕਿ ਸਟੇਜ ਦੀ ਸੁੰਦਰ ਸਜਾਵਟ ਦਾ ਕਾਰਜ ਵੀਰਪਾਲ ਕੌਰ ਤੇ ਕੁਲਦੀਪ ਕੌਰ ਨੇ ਆਪਣੀ ਚਿੱਤਰਕਾਰੀ ਨਾਲ ਕੀਤਾ ਜਿਸ ਨਾਲ ਸਾਰਾ ਹਾਲ ਹੀ ਸੋਹਣਾ ਲੱਗ ਰਿਹਾ ਸੀ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਵਿਦਿਆਰਥੀਆਂ ਨੇ ਜਨਮ ਅਸ਼ਟਮੀ ਨਾਲ ਸੰਬੰਧਿਤ ਝਾਕੀਆਂ ਪੇਸ਼ ਕੀਤੀਆਂ। ਇਸ ਮੌਕੇ ਚੰਦਰ ਸ਼ੇਖਰ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਮਨਾਉਣ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਲਾਇਨਜ਼ ਕਲੱਬ ਗੋਨਿਆਣਾ ਮੇਨ ਨੇ ਕੀਤਾ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਅਧਿਆਪਕ ਦਿਵਸ ਦੀ ਖ਼ੁਸ਼ੀ ’ਚ ਸਮੂਹ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।