06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ

ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਪਿੱਥੋ ਵਿਚ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਮਾਡਲ ਤੇ ਚਾਰਟ ਬਣਾ ਕੇ ਵਿਗਿਆਨ ਵਿਸ਼ੇ ਵਿਚ ਰੁਚੀ ਦਿਖਾਈ।

ਅਜੀਤ ਡੈਸਕ 06-09-2026
ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਪਿੱਥੋ ਵਿਚ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਮਾਡਲ ਤੇ ਚਾਰਟ ਬਣਾ ਕੇ ਵਿਗਿਆਨ ਵਿਸ਼ੇ ਵਿਚ ਰੁਚੀ ਦਿਖਾਈ। ਵਿਗਿਆਨ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਕੂਲ ਦੀ ਵਿਦਿਆਰਥਣ ਵਹੀਦਾ ਰਹਿਮਾਨ ਨੇ ਪਹਿਲਾ ਸਥਾਨ, ਸ਼ਗਨਪਰੀਤ ਕੌਰ ਨੇ ਦੂਜਾ ਸਥਾਨ, ਕਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਸਕੂਲ ਪ੍ਰਬੰਧਕਾਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਤੇ ਹੋਰਨਾ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨ ਭੜਕੇ, ਡੀ.ਸੀ. ਤੇ ਐੱਸ.ਐੱਸ.ਪੀ. ਦੀ ਕੋਠੀ ਘੇਰੀ ਐੱਸ.ਐੱਸ.ਪੀ. ਨੇ ਧਰਨੇ ’ਚ... ਅਗਲੀ ਖ਼ਬਰ ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।