ਸਹਿਕਾਰੀ ਸਭਾ ਨੇ ਸਮਾਗਮ ਕਰ ਕੇ ਖੇਤੀ ਸੰਦਾਂ ਦੀ ਕੀਤੀ ਸ਼ੁਰੂਆਤ
ਨਥਾਣਾ, 6 ਸਤੰਬਰ (ਗੁਰਦਰਸ਼ਨ ਲੁੁੱਧੜ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਗੰਗਾ ਵਲੋਂ ਸਭਾ ਦੇ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਮੰਚ ’ਤੇ ਅਸ਼ੀਰਵਾਦ ਲੈ ਕੇ ਨਵੇਂ ਖੇਤੀਬਾੜੀ ਸੰਦਾਂ ਦੀ ਸ਼ੁਰੂਆਤ ਕੀਤੀ ਗਈ। ਸਭਾ ਦੇ ਸਕੱਤਰ ਪਰਮਜੀਤ ਸਿੰਘ ਵਲੋਂ ਕਿਸਾਨ ਮੈਂਬਰਾਂ ਨੂੰ ਨਵੇਂ ਲਿਆਂਦੇ ਗਏ ਖੇਤੀ ਸੰਦਾਂ ਦੀ ਕਿਰਾਏਦਾਰੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।
ਨਥਾਣਾ, 6 ਸਤੰਬਰ (ਗੁਰਦਰਸ਼ਨ ਲੁੁੱਧੜ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਗੰਗਾ ਵਲੋਂ ਸਭਾ ਦੇ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਮੰਚ ’ਤੇ ਅਸ਼ੀਰਵਾਦ ਲੈ ਕੇ ਨਵੇਂ ਖੇਤੀਬਾੜੀ ਸੰਦਾਂ ਦੀ ਸ਼ੁਰੂਆਤ ਕੀਤੀ ਗਈ। ਸਭਾ ਦੇ ਸਕੱਤਰ ਪਰਮਜੀਤ ਸਿੰਘ ਵਲੋਂ ਕਿਸਾਨ ਮੈਂਬਰਾਂ ਨੂੰ ਨਵੇਂ ਲਿਆਂਦੇ ਗਏ ਖੇਤੀ ਸੰਦਾਂ ਦੀ ਕਿਰਾਏਦਾਰੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਵਰਨ ਸਿੰਘ ਪੂਹਲੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ, ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀ ਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ,ਨਗਰ ਪੰਚਾਇਤ ਨਥਾਣਾ ਦੇ ਪ੍ਰਧਾਨ ਗੁਰਤੇਜ ਸਿੰਘ, ਨੌਜਵਾਨ ਆਗੂ ਆਕਾਸ਼ਦੀਪ ਸਿੰਘ ਪੂਹਲੀ, ਸਹਿਕਾਰੀ ਸਭਾ ਤੇ ਪ੍ਰਧਾਨ ਰਮਿੰਦਰ ਸਿੰਘ ਰੰਮੀ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਇੰਸਪੈਕਟਰ ਰੋਬਿਨ ਗੋਇਲ, ਤਰਲੋਚਨ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ ਮੈਂਬਰ , ਕਿਸਾਨ ਆਗੂ ਸੁਖਦੇਵ ਸਿੰਘ ਖ਼ਾਲਸਾ, ਪ੍ਰਭਦੀਪ ਸਿੰਘ, ਮੱਖਣ ਸਿੰਘ ਮੈਂਬਰ, ਕਾਲਾ ਸਿੰਘ ਸਾਬਕਾ ਸਰਪੰਚ, ਬਸੰਤ ਸਿੰਘ ਤੇਲੂ ਸਾਬਕਾ ਸਰਪੰਚ, ਸਹਿਕਾਰੀ ਸਭਾ ਮੈਂਬਰ ਤਰਸੇਮ ਸਿੰਘ ਸੇਮਾ, ਬਲਕਰਨ ਸਿੰਘ, ਬਲਕਰਨ ਸਿੰਘ ਕੁੱਲੇ ਕਾ, ਬਲਦੇਵ ਸਿੰਘ, ਕਰਨੈਲ ਸਿੰਘ, ਲਾਭ ਸਿੰਘ, ਸੀਰਾ ਸਿੰਘ ਮੈਂਬਰ, ਸਾਬਕਾ ਸਕੱਤਰ ਕਰਮਜੀਤ ਸਿੰਘ, ਸ਼ਿੰਦਰ ਸਿੰਘ ਨਾਥਪੁਰਾ, ਜਗਮੇਲ ਸਿੰਘ ਮਾਫੀਦਾਰ, ਕਰਮ ਸਿੰਘ ਮੈਂਬਰ, ਜਸਵੰਤ ਸਿੰਘ ਅਕਾਲੀ ਅਤੇ ਸਮੂਹ ਕਿਸਾਨ ਮੈਂਬਰ ਹਾਜ਼ਰ ਸਨ।