ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ
ਭਗਤਾ ਭਾਈਕਾ, 10 ਸਤੰਬਰ (ਸੁਖਪਾਲ ਸਿੰਘ ਸੋਨੀ)-ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇਰਾਸ਼ਟਰੀ ਪੋਸ਼ਣ ਹਫ਼ਤਾ ਬੜੇ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ।
ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਵਿਦਿਆਰਥਣਾਂ ਨਾਲ ਪ੍ਰਿੰਸੀਪਲ ਅਮਨਪ੍ਰੀਤ ਕੌਰ ਆਦਿ। ਤਸਵੀਰ: ਸੁਖਪਾਲ ਸਿੰਘ ਸੋਨੀ
11-09-2026