ਵੇਰਕਾ ਮਿਲਕ ਪਲਾਂਟ ਦੀ ਗੱਡੀ ਹਾਦਸਾ ਗ੍ਰਸਤ ਹੋਣ ਕਾਰਨ ਕੱਚੇ ਕਾਮੇ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਵੇਰਕਾ ਮਿਲਕ ਪਲਾਂਟ ਬਠਿੰਡਾ ਦੀ ਆਈਸ ਕਰੀਮ ਵਾਲੀ ਗੱਡੀ ਹਾਦਸਾ ਗ੍ਰਸਤ ਹੋਣ ਕਾਰਨ ਇਕ ਮੁਲਾਜ਼ਮ ਦੀ ਮੌਤ ਹੋਣ ਅਤੇ ਦੋ ਮੁਲਾਜ਼ਮਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਵੇਰਕਾ ਕਾਮੇ ਡੂੰਘੇ ਸੋਗ ’ਚ ਹਨ ।
ਮ੍ਰਿਤਕ ਮੁਲਾਜ਼ਮ ਹਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ।
13-09-2026