04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ , ਦੋ ਜ਼ਖ਼ਮੀ

ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਸ਼ੀਲਾ ਦੇਵੀ ਟਰੱਸਟ ਨੇੜੇ ਇਕ ਮੋਟਰ ਸਾਈਕਲ ਦੀ ਬੇਸਹਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਮੈਂਬਰ ਕਾਲਾ ਬੰਗੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ।

ਅਜੀਤ ਡੈਸਕ 04-10-2026
ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਸ਼ੀਲਾ ਦੇਵੀ ਟਰੱਸਟ ਨੇੜੇ ਇਕ ਮੋਟਰ ਸਾਈਕਲ ਦੀ ਬੇਸਹਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਮੈਂਬਰ ਕਾਲਾ ਬੰਗੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ। ਜ਼ਖਮੀਆਂ ਨੇ ਆਪਣੇ ਨਾਮ ਰਮਜ਼ਾਨ ਅਤੇ ਸ਼ਰੀਫ਼, ਵਾਸੀ ਰਾਮਾਂ ਦੱਸੇ ਹਨ ਅਤੇ ਹਸਪਤਾਲ ਪਹੁੰਚਾਉਣ ਲਈ ਸੰਸਥਾ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਬੈਂਕ ਖਾਤੇ ਵਿਚੋਂ ਲੱਖਾਂ ਰੁਪਏ ਕਢਵਾ ਕੇ ਠੱਗੀ ਮਾਰਨ ਦੇ ਮਾਮਲੇ ’ ਚ ਇਕ ’ ਤੇ ਮੁਕੱਦਮਾ ਦਰਜ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਸਫਲ ਰਹੀ-ਵਿਧਾਇਕ ਬਣਾਂਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।