05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜੋਧਪੁਰ ਰੋਮਾਣਾ ਵਿਖੇ ਸਰਪੰਚ ਨੇ ਲਾਭਪਾਤਰੀਆਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਵਲੋਂ ਪੰਜਾਬ ਸਰਕਾਰ ਦੁਆਰਾ ਭੇਜੀਆਂ ਗਈਆਂ ਰਾਸ਼ਨ ਕਿੱਟਾਂ ਦੀ ਲਾਭਪਾਤਰੀਆਂ ਨੂੰ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਸਰਕਾਰ ਵਲੋਂ ਭੇਜੀ ਸਹਾਇਤਾ ਨੂੰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਵੰਡ ਦਾ ਕੰਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 05-10-2026
ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਵਲੋਂ ਪੰਜਾਬ ਸਰਕਾਰ ਦੁਆਰਾ ਭੇਜੀਆਂ ਗਈਆਂ ਰਾਸ਼ਨ ਕਿੱਟਾਂ ਦੀ ਲਾਭਪਾਤਰੀਆਂ ਨੂੰ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਸਰਕਾਰ ਵਲੋਂ ਭੇਜੀ ਸਹਾਇਤਾ ਨੂੰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਵੰਡ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਲੋੜਵੰਦ ਪਰਿਵਾਰਾਂ ਨੂੰ ਬੁਨਿਆਦੀ ਲੋੜਾਂ ਲਈ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਪਿਛਲੀ ਖ਼ਬਰ ਬਜਾਜ ਫਾਇਨੈਂਸ ਵਲੋਂ ਬਠਿੰਡਾ ’ਚ ਪਹਿਲੀ ਵਾਰ ਡੀਲਰ ਸੰਵਾਦ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026, ਸੀਜ਼ਨ-4 ਫੁੱਟਬਾਲ ’ਚ ਬਠਿੰਡਾ ਅਤੇ ਹੈਂਡਬਾਲ ’ਚ ਬੀੜ ਬਹਿਮਣ ਦੀ ਟੀਮ ਰਹੀ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।