11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ-ਅਵਤਾਰ ਸਿੰਘ ਬਾਘਾ

ਸੀਂਗੋ ਮੰਡੀ, 10 ਅਕਤੂਬਰ (ਪ੍ਰਿੰਸ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਲਈ ਜੋ ਕੀਤਾ, ਉਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਸਵ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਵੀ ਪੰਜਾਬ ਵਾਸੀਆਂ ਦੇ ਮਨ ਵਿਚ ਵਸੇ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਤੇ ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਤਲਵੰਡੀ ਸਾਬੋ ਦੇ ਕਰੀਬੀ ਸਾਥੀ ਅਵਤਾਰ ਸਿੰਘ ਬਾਘਾ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 11-10-2026
ਸੀਂਗੋ ਮੰਡੀ, 10 ਅਕਤੂਬਰ (ਪ੍ਰਿੰਸ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਲਈ ਜੋ ਕੀਤਾ, ਉਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਸਵ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਵੀ ਪੰਜਾਬ ਵਾਸੀਆਂ ਦੇ ਮਨ ਵਿਚ ਵਸੇ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਤੇ ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਤਲਵੰਡੀ ਸਾਬੋ ਦੇ ਕਰੀਬੀ ਸਾਥੀ ਅਵਤਾਰ ਸਿੰਘ ਬਾਘਾ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਪੰਜਾਬ ਅੰਦਰ ਅਨੇਕਾਂ ਵਿਕਾਸ ਕਾਰਜ ਕਰਵਾਏ ਤੇ ਬਾਦਲ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਾਸੀਆਂ ਲਈ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਿਨ੍ਹਾਂ ਨੂੰ ਪੰਜਾਬ ਵਾਸੀ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੂੰ ਯਾਦ ਕਰਦਿਆਂ ਪੰਜਾਬ ਵਾਸੀ ਹੁਣ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਫਤਵਾ ਦੇਣਗੇ ।
ਪਿਛਲੀ ਖ਼ਬਰ -ਅੰਤਰ ਜ਼ਿਲ੍ਹਾ ਸਕੂਲ ਖੇਡਾਂ- ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ’ਚ ਬਠਿੰਡਾ ਦੀ ਟੀਮ ਬਣੀ ਚੈਂਪੀਅਨ ਅਗਲੀ ਖ਼ਬਰ ਰਾਮਾਂ ਮੰਡੀ ਤੋਂ ਸ੍ਰੀ ਸਾਲਾਸਰ ਧਾਮ ਲਈ 13ਵੀਂ ਪੈਦਲ ਯਾਤਰਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।