14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਣਪਛਾਤੇ ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਬੁਢਲਾਡਾ , 13 ਨਵੰਬਰ ( ਮਨਚੰਦਾ )- ਕਿਸੇ ਅਣਪਛਾਤੇ ਵਿਅਕਤੀ (30) ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ । ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਨਾਮਾਲੂਮ ਵਿਅਕਤੀ ਨੇ ਕਿ .

ਅਜੀਤ ਡੈਸਕ 14-11-2026
ਬੁਢਲਾਡਾ , 13 ਨਵੰਬਰ ( ਮਨਚੰਦਾ )- ਕਿਸੇ ਅਣਪਛਾਤੇ ਵਿਅਕਤੀ (30) ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ । ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਨਾਮਾਲੂਮ ਵਿਅਕਤੀ ਨੇ ਕਿ . ਮੀ . ਬੁਰਜੀ ਨੰ .226/8-6 ਰੇਲਵੇ ਸਟੇਸ਼ਨ ਬੁਢਲਾਡਾ ਬਰੇਟਾ ਦਰਮਿਆਨ ਟਰੇਨ ਨੰਬਰ 15744 ਥੱਲੇ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ । ਮ੍ਰਿਤਕ ਦੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਬੁਢਲਾਡਾ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ ।
ਪਿਛਲੀ ਖ਼ਬਰ ਬਿਜਲੀ ਪ੍ਰਬੰਧ ਦਰੁਸਤ ਨਾ ਹੋਣ ਕਾਰਨ ਬੋਹਾ ਵਾਸੀ ਬੁਰੀ ਤਰ੍ਹਾਂ ਪ੍ਰੇਸ਼ਾਨ ਅਗਲੀ ਖ਼ਬਰ ਐੱਫ.ਐੱਸ.ਡੀ. ਸਕੂਲ ਜੌੜਕੀਆਂ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।