15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੜਕ ਹਾਦਸੇ ਦੌਰਾਨ ਮਾਂ ਪੁੱਤਰ ਜ਼ਖ਼ਮੀ

ਬਠਿੰਡਾ, 14 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਮਲੋਟ ਰੋਡ ’ਤੇ ਇਕ ਕਾਰ ਤੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਮੋਟਰ ਸਾਈਕਲ ਸਵਾਰ ਮਾਂ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ, ਟੇਕ ਚੰਦ ਅਤੇ ਗੁਰਪ੍ਰੀਤ ਬਿਰਦੀ ਵਲੋਂ ਜ਼ਖਮੀਆਂ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ।

ਅਜੀਤ ਡੈਸਕ 15-11-2026
ਬਠਿੰਡਾ, 14 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਮਲੋਟ ਰੋਡ ’ਤੇ ਇਕ ਕਾਰ ਤੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਮੋਟਰ ਸਾਈਕਲ ਸਵਾਰ ਮਾਂ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ, ਟੇਕ ਚੰਦ ਅਤੇ ਗੁਰਪ੍ਰੀਤ ਬਿਰਦੀ ਵਲੋਂ ਜ਼ਖਮੀਆਂ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖਮੀ ਮਾਂ-ਪੁੱਤਰ ਗੁਰਦੀਪ ਕੌਰ ਅਤੇ ਪੁੱਤਰ ਜਰਨੈਲ ਸਿੰਘ, ਵਾਸੀ ਪਿੰਡ ਗਿਲਪੱਤੀ ਦੇ ਰਹਿਣ ਵਾਲੇ ਹਨ।
ਪਿਛਲੀ ਖ਼ਬਰ ਦੀਵਾਲੀ ਤੋਂ ਬਾਅਦ ਵਧੇ ਪ੍ਰਦੂਸ਼ਣ ਅਤੇ ਧੂੰਏਂ ਦੀ ਚਾਦਰ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ, ਆਵਾਜਾਈ ਪ੍ਰਭਾਵਿਤ ਅਗਲੀ ਖ਼ਬਰ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।