ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦਾ ਰੋਸ ਦਿਉਣ ਮੰਡੀ ’ਚ ਇਕੱਠੇ ਹੋਏ ਕਿਸਾਨਾਂ ਨੇ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇ ਕੀਤਾ ਜਾਮ
ਮਹਿਮਾ ਸਰਜਾ, 16 ਨਵੰਬਰ (ਬਲਦੇਵ ਸੰਧੂ)- ਦਿਉਣ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਖ਼ਿਲਾਫ਼ ਕਿਸਾਨਾਂ ਨੇ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇ ਜਾਮ ਕਰ ਦਿੱਤਾ। ਭਾਕਿਯੂ ਏਕਤਾ ਉਗਰਾਹਾਂ ਅਤੇ ਭਾਕਿਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਾਉਣ ਲਈ ਸ੍ਰੀ ਮੁਕਤਸਰ ਹਾਈਵੇ ’ਤੇ ਦਿਉਣ ਅਨਾਜ ਮੰਡੀ ਨਜ਼ਦੀਕ ਕਿਸਾਨਾਂ ਵਲੋਂ ਧਰਨਾ।
17-11-2026