16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ

ਝੁਨੀਰ, 16 ਨਵੰਬਰ (ਸਿੰਗਲਾ)- ਸ਼ਹੀਦ ਊਧਮ ਸਿੰਘ ਸਰਬ ਸਾਂਝਾ ਕਲੱਬ ਵਲੋਂ ਨੇੜਲੇ ਪਿੰਡ ਹੀਰਕੇ ਦੀ ਯਾਦਗਾਰੀ ਲਾਇਬ੍ਰੇਰੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸਾਥੀਆਂ ਦੇ 111ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ’ ਤੇ ਚਾਨਣਾ ਪਾਇਆ।

ਅਜੀਤ ਡੈਸਕ 17-11-2026
ਝੁਨੀਰ, 16 ਨਵੰਬਰ (ਸਿੰਗਲਾ)- ਸ਼ਹੀਦ ਊਧਮ ਸਿੰਘ ਸਰਬ ਸਾਂਝਾ ਕਲੱਬ ਵਲੋਂ ਨੇੜਲੇ ਪਿੰਡ ਹੀਰਕੇ ਦੀ ਯਾਦਗਾਰੀ ਲਾਇਬ੍ਰੇਰੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸਾਥੀਆਂ ਦੇ 111ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ’ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਨੂੰ ਫਰਜ਼ ਸਮਝ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਸਮੇਂ ਦੀਆਂ ਸਰਕਾਰਾਂ ਨੂੰ ਵੀ ਨੌਜਵਾਨ ਵਰਗ ਲਈ ਨਿੱਗਰ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਸਹਿਬਬੀਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ ਭੁੱਲਰ, ਗੁਰਸੇਵਕ ਸਿੰਘ, ਰਾਜਵਿੰਦਰ ਸਿੰਘ ਭੁੱਲਰ, ਬਲਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਤੇ ਕਾਂਗਰਸ ਤੋਂ ਲੋਕਾਂ ਦਾ ਮੋਹ ਹੋਇਆ ਭੰਗ ਅਗਲੀ ਖ਼ਬਰ ਸੁਖਬੀਰ ਬਾਦਲ ਦੀ ਬੁਢਲਾਡਾ ਫੇਰੀ ਦੀਆਂ ਤਿਆਰੀਆਂ ਮੁਕੰਮਲ - ਪਟਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।