ਚਰਨਜੀਤ ਸਿੰਘ ਚੰਨੀ ਭਲਕੇ ਨੂੰ ਭਾਈਰੂਪਾ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ ਕਾਂਗੜ ਵਲੋਂ ਜ਼ੋਰਦਾਰ ਸ਼ਮੂਲੀਅਤ ਕਰਨ ਦੀ ਅਪੀਲ
ਭਾਈਰੂਪਾ, 16 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਵਾਨੀ ਸੰਭਾਲ ਸਾਈਕਲ ਯਾਤਰਾ ਤਹਿਤ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ ਵਿਖੇ ਸਵੇਰੇ 10. 30 ਵਜੇ ਪੁੱਜ ਰਹੇ ਹਨ।
ਕਸਬਾ ਭਾਈਰੂਪਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ। ਤਸਵੀਰ: ਵਰਿੰਦਰ ਲੱਕੀ
17-11-2026