23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਾਤ ਦੇ ਸਮੇਂ ਬਜ਼ੁਰਗ ਵਿਅਕਤੀ ਦੀ ਮੌਤ, ਬਜ਼ੁਰਗ ਦਮੇ ਦਾ ਮਰੀਜ਼ ਸੀ

ਬਠਿੰਡਾ , 22 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਤਿੰਨਕੋਣੀ ਰੋਡ ’ ਤੇ ਰਾਤ ਦੇ ਸਮੇਂ ਇਕ ਬੇਸਹਾਰਾ ਬਜ਼ੁਰਗ ਦੁਕਾਨ ਦੇ ਬਾਹਰ ਬੇਸੁੱਧ ਪਿਆ ਹੋਣ ਦੀ ਸੂਚਨਾ ਮਿਲਣ ’ ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਯਾਦਵਿੰਦਰ ਕੰਗ ਤੇ ਹਰਪ੍ਰੀਤ ਸਿੰਘ ਐਂਬੂਲੈਂਸ ਸਮੇਤ ਘਟਨਾ ਸਥਾਨ ਪਹੁੰਚੇ ਅਤੇ ਬਜ਼ੁਰਗ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਪ੍ਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ।

ਅਜੀਤ ਡੈਸਕ 23-11-2026
ਬਠਿੰਡਾ , 22 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਤਿੰਨਕੋਣੀ ਰੋਡ ’ ਤੇ ਰਾਤ ਦੇ ਸਮੇਂ ਇਕ ਬੇਸਹਾਰਾ ਬਜ਼ੁਰਗ ਦੁਕਾਨ ਦੇ ਬਾਹਰ ਬੇਸੁੱਧ ਪਿਆ ਹੋਣ ਦੀ ਸੂਚਨਾ ਮਿਲਣ ’ ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਯਾਦਵਿੰਦਰ ਕੰਗ ਤੇ ਹਰਪ੍ਰੀਤ ਸਿੰਘ ਐਂਬੂਲੈਂਸ ਸਮੇਤ ਘਟਨਾ ਸਥਾਨ ਪਹੁੰਚੇ ਅਤੇ ਬਜ਼ੁਰਗ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਪ੍ਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ । ਸੁਸਾਇਟੀ ਮੈਂਬਰ ਨੇ ਦੱਸਿਆ ਕਿ ਮ੍ਰਿਤਕ ਦਮੇ ਦਾ ਮਰੀਜ਼ ਹੋ ਸਕਦਾ ਕਿਉਂਕਿ ਉਸ ਦੀ ਜੇਬ ਵਿਚੋਂ ਦਮੇ ਦਾ ਪੰਪ ਪ੍ਰਾਪਤ ਹੋਇਆ ਹੈ ।
ਪਿਛਲੀ ਖ਼ਬਰ ਸੜਕ ਦੁਰਘਟਨਾ ’ਚ ਮੋਟਰ ਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਸੂਬਾ ਪ੍ਰਧਾਨ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਯੂਥ ਕਾਂਗਰਸੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।