25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਾਂਗਰਸ ਵਲੋਂ ਰਾਜਾ ਵੜਿੰਗ ਦੀ ਅਗਵਾਈ ਵਿਚ ਗੋਨਿਆਣਾ ਵਿਚ ਇਨਸਾਫ਼ ਮਾਰਚ ਅੱਜ

ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)-ਪੰਜਾਬ ਦੇ ਹਾਲਤਾਂ ਲਈ ਜ਼ਿੰਮੇਵਾਰ ਕੌਣ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਲੋਕ ਸਭਾ ਅਤੇ ਪ੍ਰੀਤਮ ਸਿੰਘ ਕੋਟਭਾਈ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਦੀ ਅਗਵਾਈ ਵਿਚ ਸਮੂਹ ਕਾਂਗਰਸੀ ਵਰਕਰਾਂ ਦੇ ਸਹਿਯੋਗ ਨਾਲ ਗੋਨਿਆਣਾ ਮੰਡੀ ਵਿਖੇ ਅੱਜ 25 ਨਵੰਬਰ ਨੂੰ ਸਵੇਰੇ 10 ਵਜੇ ਇਨਸਾਫ਼ ਮਾਰਚ ਕੀਤਾ ਜਾਵੇਗਾ। ਕਾਂਗਰਸੀ ਆਗੂ ਦੇ ਇਕ ਬੁਲਾਰੇ ਅਨੁਸਾਰ ਉਕਤ ਇਨਸਾਫ਼ ਮਾਰਚ ਸਥਾਨਕ ਬੱਸ ਅੱਡੇ ਤੋਂ ਲੈ ਕੇ ਸ਼ਹਿਰ ਦੇ ਮਹਾਰਾਜਾ ਅਗਰਸੈਨ ਚੌਕ ਤੱਕ ਕੀਤਾ ਜਾਵੇਗਾ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਸੂਬੇ ਵਿਚ ਪੈਦਾ ਹੋ ਰਹੇ ਹਾਲਾਤਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਅਜੀਤ ਡੈਸਕ 25-11-2026

ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ - ਵੱਖ ਗੁਰਦੁਆਰਿਆਂ ਵਿਚ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵਾਂ ਪ੍ਰਕਾਸ਼ ਪੁਰਬ ਧੂਮਧਾ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਰਾਮਾਂ ਮੰਡੀ ਵਿਖੇ ਵਪਾਰੀਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।