27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਨਦੀਪ ਸਿੰਘ ਸਾਬਕਾ ਸਰਪੰਚ ਹਰਰੰਗਪੁਰਾ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਿਲ

ਨਥਾਣਾ, 26 ਨਵੰਬਰ (ਗੁਰਦਰਸ਼ਨ ਲੁੱਧੜ): ਬਲਾਕ ਨਥਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਹਰਰੰਗਪੁਰਾ ਦੇ ਸਾਬਕਾ ਸਰਪੰਚ ਮਨਦੀਪ ਸਿੰਘ ਨੇ ਆਪਣੇ ਦੋ ਦਰਜਨ ਤੋਂ ਵੱਧ ਸਮਰਥਕ ਨੌਜਵਾਨਾਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣ ੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਨੌਜਵਾਨਾਂ ਵਿਚ ਹਰਦੀਪ ਸਿੰਘ, ਗੁਰਲਾਲ ਸਿੰਘ, ਰਿਸ਼ਪਿੰਦਰ ਸਿੰਘ, ਖੁਸ਼ਕਰਨ ਸਿੰਘ, ਸੁਖਤੇਜ ਸਿੰਘ, ਗੁਰਜੀਤ ਸਿੰਘ, ਲਵਦੀਪ ਸਿੰਘ, ਗੁਰਵਿੰਦਰ ਸਿੰਘ, ਤੋਵਿੰਦਰ ਸਿੰਘ, ਕਾਕਾ ਸਿੰਘ, ਕਾਲਾ ਸਿੰਘ, ਸੁੱਖਾ ਸਿੰਘ, ਰਾਜਪ੍ਰੀਤ ਸਿੰਘ, ਸੰਦੀਪ ਸਿੰਘ, ਹਰਭਜਨ ਸਿੰਘ, ਸੁਖਪਾਲ ਸਿੰਘ, ਗੁਰਜੀਤ ਸਿੰਘ , ਬੀਰਾ ਸਿੰਘ, ਗੁਰਮੇਲ ਸਿੰਘ, ਲਵਪ੍ਰੀਤ ਸਿੰਘ, ਜਗਸੀਰ ਸਿੰਘ, ਮਨਿੰਦਰ ਸਿੰਘ, ਬਿੱਟੂ ਸਿੰਘ, ਤੇਜਾ ਸਿੰਘ, ਲਾਡੀ ਢਿੱਲੋਂ, ਮੰਦਰ ਸਿੰਘ, ਲਾਭ ਸਿੰਘ, ਸੀਰਾ ਸਿੰਘ, ਸਹਿਜ ਸਿੰਘ, ਬਲਜੀਤ ਸਿੰਘ ਬਲਵੀਰ ਸਿੰਘ ਅਤੇ ਇਕਬਾਲ ਸਿੰਘ ਸ਼ਾਮਿਲ ਹਨ।

ਅਜੀਤ ਡੈਸਕ 27-11-2026
ਨਥਾਣਾ, 26 ਨਵੰਬਰ (ਗੁਰਦਰਸ਼ਨ ਲੁੱਧੜ): ਬਲਾਕ ਨਥਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਹਰਰੰਗਪੁਰਾ ਦੇ ਸਾਬਕਾ ਸਰਪੰਚ ਮਨਦੀਪ ਸਿੰਘ ਨੇ ਆਪਣੇ ਦੋ ਦਰਜਨ ਤੋਂ ਵੱਧ ਸਮਰਥਕ ਨੌਜਵਾਨਾਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣ ੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਨੌਜਵਾਨਾਂ ਵਿਚ ਹਰਦੀਪ ਸਿੰਘ, ਗੁਰਲਾਲ ਸਿੰਘ, ਰਿਸ਼ਪਿੰਦਰ ਸਿੰਘ, ਖੁਸ਼ਕਰਨ ਸਿੰਘ, ਸੁਖਤੇਜ ਸਿੰਘ, ਗੁਰਜੀਤ ਸਿੰਘ, ਲਵਦੀਪ ਸਿੰਘ, ਗੁਰਵਿੰਦਰ ਸਿੰਘ, ਤੋਵਿੰਦਰ ਸਿੰਘ, ਕਾਕਾ ਸਿੰਘ, ਕਾਲਾ ਸਿੰਘ, ਸੁੱਖਾ ਸਿੰਘ, ਰਾਜਪ੍ਰੀਤ ਸਿੰਘ, ਸੰਦੀਪ ਸਿੰਘ, ਹਰਭਜਨ ਸਿੰਘ, ਸੁਖਪਾਲ ਸਿੰਘ, ਗੁਰਜੀਤ ਸਿੰਘ , ਬੀਰਾ ਸਿੰਘ, ਗੁਰਮੇਲ ਸਿੰਘ, ਲਵਪ੍ਰੀਤ ਸਿੰਘ, ਜਗਸੀਰ ਸਿੰਘ, ਮਨਿੰਦਰ ਸਿੰਘ, ਬਿੱਟੂ ਸਿੰਘ, ਤੇਜਾ ਸਿੰਘ, ਲਾਡੀ ਢਿੱਲੋਂ, ਮੰਦਰ ਸਿੰਘ, ਲਾਭ ਸਿੰਘ, ਸੀਰਾ ਸਿੰਘ, ਸਹਿਜ ਸਿੰਘ, ਬਲਜੀਤ ਸਿੰਘ ਬਲਵੀਰ ਸਿੰਘ ਅਤੇ ਇਕਬਾਲ ਸਿੰਘ ਸ਼ਾਮਿਲ ਹਨ। ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਤੇ ਪਾਰਟੀ ਉਮੀਦਵਾਰ ਡਾ : ਦਲਜੀਤ ਸਿੰਘ ਗੁਰੂ, ਜ਼ਿਲ੍ਹਾ ਪਰੀਸ਼ਦ ਚੇਅਰਮੈਨ ਸਵਰਨ ਸਿੰਘ ਪੂਹਲੀ, ਯੂਥ ਆਗੂ ਇਕਬਾਲਜੀਤ ਸਿੰਘ, ਯੂਥ ਵਿੰਗ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਲਛਮਣ ਸਿੰਘ ਭਲੇਰੀਆ, ਜਸਵੀਰ ਸਿੰਘ ਭੋਲਾ, ਹਰਮੀਕ ਸਿੰਘ ਜੰਡਾਂਵਾਲਾ, ਨਰਵਿੰਦਰ ਸਿੰਘ ਨਕਈ ਤੇ ਹੋਰਨਾਂ ਆਗੂਆਂ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਵਿਕਾਸ ਦੀ ਲੀਹ ’ਤੇ ਪਰਤੇਗਾ- ਗੁਰਮੀਤ ਸਿੰਘ ਸੰਧੂ ਅਗਲੀ ਖ਼ਬਰ ਡੀ.ਸੀ. ਨੇ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।