14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਰਾਮਾਂ ਮੰਡੀ, 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਉਨ੍ਹਾਂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਨੂੰ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਭਰਵਾਂ ਸਵਾਗਤ ਕੀਤਾ।

ਅਜੀਤ ਡੈਸਕ 14-09-2026
ਰਾਮਾਂ ਮੰਡੀ, 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਉਨ੍ਹਾਂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਨੂੰ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਭਰਵਾਂ ਸਵਾਗਤ ਕੀਤਾ। ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਜੀ ਆਇਆਂ ਆਖਿਆ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ - ਸਤਿਕਾਰ ਦਾ ਭਰੋਸਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਖਵੰਤ ਸਿੰਘ ਕਾਲਾ ਕੌਂਸਲਰ, ਬੰਟੀ ਗਰਗ, ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ, ਸੀਨੀਅਰ ਮੀਤ ਪ੍ਰਧਾਨ ਵਿਜੈਪਾਲ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਪ੍ਰਿੰਸੀਪਲ ਸ਼ਿਵਾਨੀ ਗੋਇਲ ਕੌਂਸਲਰ, ਨੀਰੂ ਬਾਂਸਲ ਕੌਂਸਲਰ, ਵੀਨਾ ਰਾਣੀ ਕੌਂਸਲਰ, ਪਰਮਪ੍ਰੀਤ ਕੌਰ ਕੌਂਸਲਰ, ਰਮੇਸ਼ ਕੁਮਾਰ ਕੌਂਸਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੋ.ਅ. ਦਲ (ਬਾਦਲ) ਵਲੋਂ 10 ਅਕਾਲੀ ਆਗੂਆਂ ਦਾ ਸਨਮਾਨ ਕੱਲ੍ਹ ਅਗਲੀ ਖ਼ਬਰ ਵਾਟਰ ਵਰਕਸ ਕੋਟਸ਼ਮੀਰ ’ਚ ਸਫ਼ਾਈ ਮੁਹਿੰਮ ਚਲਾਈ ਨਗਰ ਦੇ ਵਸਨੀਕ ਨੌਜਵਾਨਾਂ ਨੇ ਦਿੱਤਾ ਨਗਰ ਪੰਚਾਇਤ ਦਾ ਸਾਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।