24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਾਈਡਰਾ ਮਸ਼ੀਨ ਦੇ ਹੇਠਾਂ ਆਉਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ

ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਚ ਹਾਜੀ ਰਤਨ ਗੇਟ ਨੇੜੇ ਇਕ ਹਾਈਡਰਾ ਮਸ਼ੀਨ ਦੇ ਹੇਠਾਂ ਆਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਅੱਜ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਵਿੱਕੀ ਕੁਮਾਰ ਦੀ ਅਗਵਾਈ ਹੇਠ ਹਾਦਸੇ ਵਾਲੀ ਥਾਂ ’ਤੇ ਪਹੁੰਚੀ।

ਅਜੀਤ ਡੈਸਕ 24-09-2026
ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਚ ਹਾਜੀ ਰਤਨ ਗੇਟ ਨੇੜੇ ਇਕ ਹਾਈਡਰਾ ਮਸ਼ੀਨ ਦੇ ਹੇਠਾਂ ਆਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਅੱਜ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਵਿੱਕੀ ਕੁਮਾਰ ਦੀ ਅਗਵਾਈ ਹੇਠ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਐਮਰਜੈਂਸੀ ਡਿਊਟੀ ਡਾਕਟਰ ਨੇ ਦੱਸਿਆ ਕਿ ਵਿਅਕਤੀ ਦੀ ਲੱਤ ਬੁਰੀ ਤਰ੍ਹਾਂ ਕੁਚਲੀ ਗਈ ਹੈ। ਜ਼ਖਮੀ ਵਿਅਕਤੀ ਦੀ ਹਰਬੰਤ ਸਿੰਘ (58) ਵਾਸੀ ਹਾਜੀਰਤਨ ਚੌਕ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਇਆ ਕੈਂਪ ਅਗਲੀ ਖ਼ਬਰ ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ ਸੀ. ਆਈ. ਐਸ. ਸੀ. ਨੈਸ਼ਨਲ ਕ੍ਰਿਕਟ ਖੇਡਾਂ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।