24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਬਦਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਕੀਤੀ ਵੰਡ

ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬਦਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਦਸ ਲੱਖ ਵਾਲੇ ਸਿਹਤ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸਿਵਲ ਹਸਪਤਾਲ ਵਲੋਂ ਸੀ ਐਚ ਓ ਲਖਵੀਰ ਕੌਰ, ਵੀਰਪਾਲ ਕੌਰ, ਸੁਖਜੀਤ ਕੌਰ, ਪਰਮਜੀਤ ਕੌਰ ਬਦਿਆਲਾ ਪਿੰਡ ਦੇ ਸਰਪੰਚ ਲਛਮਣ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਕੁਆਰਡੀਨੇਟਰ ਸੁਰਿੰਦਰ ਸਿੰਘ ਗਿੱਲ ਬਦਿਆਲਾ, ਸੁਖਚੈਨ ਸਿੰਘ, ਅਮ੍ਰਿਤਪਾਲ ਸਿੰਘ ਪ੍ਰਧਾਨ ,ਜਗਸੀਰ ਸਿੰਘ ਬੰਗੜ, ਬੁੱਧ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ, ਕੁਲਵੰਤ ਸਿੰਘ ਮੈਂਬਰ, ਬਲਵੀਰ ਸਿੰਘ ,ਕੇਵਲ ਸਿੰਘ ,ਜਗਦੇਵ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ, ਮਿੱਠੂ ਸਿੰਘ, ਸੇਵਕ ਸਿੰਘ ਆਦਿ ਹਾਜ਼ਰ ਸਨ।

ਅਜੀਤ ਡੈਸਕ 24-09-2026
ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬਦਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਦਸ ਲੱਖ ਵਾਲੇ ਸਿਹਤ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸਿਵਲ ਹਸਪਤਾਲ ਵਲੋਂ ਸੀ ਐਚ ਓ ਲਖਵੀਰ ਕੌਰ, ਵੀਰਪਾਲ ਕੌਰ, ਸੁਖਜੀਤ ਕੌਰ, ਪਰਮਜੀਤ ਕੌਰ ਬਦਿਆਲਾ ਪਿੰਡ ਦੇ ਸਰਪੰਚ ਲਛਮਣ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਕੁਆਰਡੀਨੇਟਰ ਸੁਰਿੰਦਰ ਸਿੰਘ ਗਿੱਲ ਬਦਿਆਲਾ, ਸੁਖਚੈਨ ਸਿੰਘ, ਅਮ੍ਰਿਤਪਾਲ ਸਿੰਘ ਪ੍ਰਧਾਨ ,ਜਗਸੀਰ ਸਿੰਘ ਬੰਗੜ, ਬੁੱਧ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ, ਕੁਲਵੰਤ ਸਿੰਘ ਮੈਂਬਰ, ਬਲਵੀਰ ਸਿੰਘ ,ਕੇਵਲ ਸਿੰਘ ,ਜਗਦੇਵ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ, ਮਿੱਠੂ ਸਿੰਘ, ਸੇਵਕ ਸਿੰਘ ਆਦਿ ਹਾਜ਼ਰ ਸਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਲਾਭਪਾਤਰੀਆਂ ਲਈ ਘਰ ਘਰ ਪਹੁੰਚਾਏ ਜਾ ਰਹੇ ਹਨ। ਸਮਾਗਮ ਦੇ ਅੰਤ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਲਈ 10 ਲੱਖ ਵਾਲੇ ਸਿਹਤ ਯੋਜਨਾ ਕਾਰਡ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਰਕਾਰ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ।
ਪਿਛਲੀ ਖ਼ਬਰ ਕੋਟਸ਼ਮੀਰ 23ਵੇਂ ਕ੍ਰਿਕਟ ਕੱਪ ਦਾ ਪਹਿਲਾ ਇਨਾਮ ਨਸੀਬਪੁਰਾ ਦੀ ਝੋਲੀ, ਮੰਡੀ ਖ਼ੁਰਦ ਦੂਸਰੇ ਸਥਾਨ ’ਤੇ ਅਗਲੀ ਖ਼ਬਰ ਡੀ.ਏ.ਪੀ ਨਾਲ ਫ਼ਾਲਤੂ ਸਾਮਾਨ ਦੇਣ ਸੰਬੰਧੀ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ- ਕਿਸਾਨ ਆਗੂ ਜਗਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।