25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅਦਾਲਤ ’ਚ ਗੈਰ ਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ

ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਅਦਾਲਤ ਵਿਚ ਗੈਰ-ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਦੱਸਿਆ ਧਰਮਪਾਲ ਸਿੰਘ ਵਾਸੀ ਜੀਂਦ ਨੂੰ ਜੱਜ ਰਾਜਵੀਰ ਕੌਰ ਦੀ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਦੇ ਸੂਰਤ ਵਿਚ ਉਕਤ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

ਅਜੀਤ ਡੈਸਕ 25-09-2026
ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਅਦਾਲਤ ਵਿਚ ਗੈਰ-ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਦੱਸਿਆ ਧਰਮਪਾਲ ਸਿੰਘ ਵਾਸੀ ਜੀਂਦ ਨੂੰ ਜੱਜ ਰਾਜਵੀਰ ਕੌਰ ਦੀ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਦੇ ਸੂਰਤ ਵਿਚ ਉਕਤ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਜਿਸ ‘ਤੇ ਥਾਣਾ ਸਿਵਲ ਵਿਖੇ ਮਾਮਲਾ ਦਰਜ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਐਕਵਾਇਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ’ਤੇ ਕਿਸਾਨਾਂ ਦਾ ਸਰਕਾਰ ਵਿਰੁੱਧ ਮੋਰਚਾ ਭਖਿਆ ਪ੍ਰਸ਼ਾਸਨ ਦੀ ਬੇਰੁਖ਼ੀ ਤੋਂ ਭੜਕੇ ਕਿਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।