26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਨੂੰ ਮਨਾਇਆ ਜਾਵੇਗਾ - ਹਰਜਿੰਦਰ ਸਿੰਘ

ਬਠਿੰਡਾ, 25 ਸਤੰਬਰ (ਪੱਤਰ ਪ੍ਰੇਰਕ)- ਸ਼ਹੀਦ ਭਗਤ ਸਿੰਘ ਪਾਰਕ ਕਮੇਟੀ, ਲਾਇਬਰੇਰੀ ਤੇ ਕੰਪਿਊਟਰ ਸੈਂਟਰ, ਪੁਖਰਾਜ ਕਾਲੋਨੀ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸ਼ਹੀਦ ਭਗਤ ਸਿੰਘ ਪਾਰਕ, ਪੁਖਰਾਜ ਕਾਲੋਨੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਆਦਮਕੱਦ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦ ਦੀ ਸੋਚ ਤੇ ਵਿਚਾਰਧਾਰਾ ਨੂੰ ਯਾਦ ਕੀਤਾ ਜਾਵੇਗਾ।

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਗਣੇਸ਼ ਵਿਸਰਜਨ ਦੌਰਾਨ ਨਹਿਰ ’ਚ ਡੁੱਬੇ ਬੱਚੇ ਨਾ ਮਿਲਣ ’ਤੇ ਮਾਪਿਆਂ ’ਚ ਰੋਸ ਅਗਲੀ ਖ਼ਬਰ ਸ਼ਕਤੀ ਪੰਪਸ ਨੇ ਬਠਿੰਡਾ ਵਿੱਚ ਪ੍ਰੋਡਕਟ ਲਾਂਚ ਮੀਟ 2026 ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।