03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਕਿਯੂ (ਡਕੌਂਦਾ) ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਪਿੰਡ ਅਨੂਪਗੜ੍ਹ ’ਚ ਮੀਟਿੰਗ

ਜੋਗਾ, 2 ਅਕਤੂਬਰ (ਵਿ. ਪ੍ਰਤੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਨੇੜਲੇ ਪਿੰਡ ਅਨੂਪਗੜ੍ਹ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।

ਅਜੀਤ ਡੈਸਕ 03-10-2026
ਜੋਗਾ, 2 ਅਕਤੂਬਰ (ਵਿ.ਪ੍ਰਤੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਨੇੜਲੇ ਪਿੰਡ ਅਨੂਪਗੜ੍ਹ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਫ਼ਸਲਾਂ ਦੀ ਐਮ.ਐਸ.ਪੀ. ’ਚ ਨਿਗੂਣਾ ਵਾਧਾ ਕਰ ਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ, ਜੋ ਬਰਦਾਸ਼ਯੋਗ ਨਹੀਂ। ਇਸ ਦੌਰਾਨ ਕਿਸਾਨਾਂ ਨੇ ਆਗੂਆਂ ਤੋਂ ਪਿੰਡ ਕਮੇਟੀ ਬਣਾਉਣ ਦੀ ਮੰਗ ਵੀ ਕੀਤੀ, ਉਪਰੰਤ ਪਿੰਡ ਇਕਾਈ ਗਠਿਤ ਕਰ ਕੇ 21 ਮੈਂਬਰੀ ਕਮੇਟੀ ਬਣਾਈ ਗਈ। ਇਸ ਮੌਕੇ ਰਾਜਪਾਲ ਸਿੰਘ, ਗੁਰਮੀਤ ਸਿੰਘ, ਰਾਜ ਸਿੰਘ ਅਕਲੀਆ, ਜਗਵੀਰ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਅਦ (ਬਾਦਲ) ਦੀ ਪਿੰਡ ਬਰਕੰਦੀ ਵਿਖੇ ਹੋਈ ਸਰਕਲ ਅਬਲੂ ਯੂਥ ਦੀ ਮੀਟਿੰਗ ਆਪ ਦੀ ਸਰਕਾਰ ਵਿਚ ਚਿੱਟਾ ਗਲੀ ਗਲੀ ਦੇ ਮੌੜ ’ ਤੇ... ਅਗਲੀ ਖ਼ਬਰ ਸੱਚੇ ਕਰਮਾਂ ਨਾਲ ਹੀ ਪ੍ਰਭੂ ਦੀ ਪ੍ਰਾਪਤੀ ਸੰਭਵ - ਸਾਧਵੀ ਨਿਸਕੰਪ ਚੇਤਨਾ ਗਿਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।