15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟਾ ਮਾਮਲੇ ਤੋਂ ਬਾਅਦ ਬਠਿੰਡਾ ਦੇ ਲੋਕਾਂ ਨੇ ਖ਼ੁਦ ਸੰਭਾਲਿਆ ਮੋਰਚਾ

ਬਠਿੰਡਾ, 14 ਅਕਤੂਬਰ (ਪੱਤਰ ਪ੍ਰੇਰਕ)- ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਹੁਣ ਬਠਿੰਡਾ ਵਿਚ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਸਰਗਰਮੀ ਵਧਦੀ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਫਿਰ ਗੋਲ ਡਿੱਗੀ ਨੇੜੇ ਲੋਕਾਂ ਵਲੋਂ ਇਕ ਵਿਅਕਤੀ ਨੂੰ ਕਥਿਤ ਤੌਰ ‘ਤੇ ਮੈਡੀਕਲ ਨਸ਼ੇ ਸਮੇਤ ਫੜਿਆ ਗਿਆ।

ਅਜੀਤ ਡੈਸਕ 15-10-2026
ਬਠਿੰਡਾ, 14 ਅਕਤੂਬਰ (ਪੱਤਰ ਪ੍ਰੇਰਕ)- ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਹੁਣ ਬਠਿੰਡਾ ਵਿਚ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਸਰਗਰਮੀ ਵਧਦੀ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਫਿਰ ਗੋਲ ਡਿੱਗੀ ਨੇੜੇ ਲੋਕਾਂ ਵਲੋਂ ਇਕ ਵਿਅਕਤੀ ਨੂੰ ਕਥਿਤ ਤੌਰ ‘ਤੇ ਮੈਡੀਕਲ ਨਸ਼ੇ ਸਮੇਤ ਫੜਿਆ ਗਿਆ। ਇਸ ਦੌਰਾਨ ਮੌਕੇ ‘ਤੇ ਕਾਰਵਾਈ ਕਰਦਿਆਂ ਉਸ ਨੂੰ ਜਿੱਥੇ ਚਿਤਾਵਨੀ ਦਿੱਤੀ ਗਈ, ਉੱਥੇ ਹੀ ਨਸ਼ੀਲੀਆਂ ਗੋਲੀਆਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਇਸ ਸਾਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਖੂਬ ਵਾਇਰਲ ਹੋ ਰਹੀ ਹੈ। ਲੋਕਾਂ ਨੇ ਨਸ਼ੇੜੀ ਕਿਸਮ ਦੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਕੋਲੋਂ ਨਸ਼ਾ ਬਰਾਮਦ ਹੋਇਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ’ਤੇ ਦਿੱਤਾ ਜਾ ਰਿਹਾ ਜ਼ੋਰ- ‘ਆਪ’ ਆਗੂ ਹਰਸਿਮਰਨ ਸਿੰਘ ਅਗਲੀ ਖ਼ਬਰ ਦੋ ਦਿਨ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।