26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰੇਲਗੱਡੀ ’ਚ ਯਾਤਰੀ ਦੀ ਮੌਤ

ਬਠਿੰਡਾ, 25 ਅਕਤੂਬਰ (ਅਵਤਾਰ ਸਿੰਘ ਕੈਂਥ)- ਵ੍ਰਿੰਦਾਵਨ ਤੋਂ ਆਉਣ ਵਾਲੀ ਰੇਲਗੱਡੀ ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਦੋ ‘ਤੇ ਪਹੁੰਚੀ, ਤਾਂ ਰੇਲਗੱਡੀ ਵਿਚ ਇੱਕ ਯਾਤਰੀ ਦੀ ਮੌਤ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਟੀਮ ਵਿੱਕੀ ਕੁਮਾਰ ਦੀ ਅਗਵਾਈ ਵਿਚ ਐਂਬੂਲੈਂਸ ਟੀਮ ਸਮੇਤ ਪਲੇਟਫਾਰਮ ਨੰਬਰ 2 ‘ਤੇ ਹਾਦਸੇ ਵਾਲੀ ਥਾਂ ‘ਤੇ ਪਹੁੰਚੀ। ਰੇਲਗੱਡੀ ਵਿਚ ਇੱਕ ਯਾਤਰੀ ਦੀ ਲਾਸ਼ ਪਈ ਸੀ।

ਅਜੀਤ ਡੈਸਕ 26-10-2026
ਬਠਿੰਡਾ, 25 ਅਕਤੂਬਰ (ਅਵਤਾਰ ਸਿੰਘ ਕੈਂਥ)- ਵ੍ਰਿੰਦਾਵਨ ਤੋਂ ਆਉਣ ਵਾਲੀ ਰੇਲਗੱਡੀ ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਦੋ ‘ਤੇ ਪਹੁੰਚੀ, ਤਾਂ ਰੇਲਗੱਡੀ ਵਿਚ ਇੱਕ ਯਾਤਰੀ ਦੀ ਮੌਤ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਟੀਮ ਵਿੱਕੀ ਕੁਮਾਰ ਦੀ ਅਗਵਾਈ ਵਿਚ ਐਂਬੂਲੈਂਸ ਟੀਮ ਸਮੇਤ ਪਲੇਟਫਾਰਮ ਨੰਬਰ 2 ‘ਤੇ ਹਾਦਸੇ ਵਾਲੀ ਥਾਂ ‘ਤੇ ਪਹੁੰਚੀ। ਰੇਲਗੱਡੀ ਵਿਚ ਇੱਕ ਯਾਤਰੀ ਦੀ ਲਾਸ਼ ਪਈ ਸੀ। ਰੇਲਵੇ ਪੁਲਿਸ ਦੇ ਅਧਿਕਾਰੀ ਉੱਥੇ ਮੌਜੂਦ ਸਨ। ਪੁਲਿਸ ਦੀ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ, ਯਾਤਰੀ ਦੀ ਪਹਿਚਾਣ ਜੈਯੰਤ ਸਿਨਹਾ ਪੁੱਤਰ ਬੰਸੀ ਸਿਨਹਾ ਵਾਸੀ ਬੰਗਾਲ ਦਾ ਰਹਿਣ ਵਾਲਾ ਸੀ, ਮ੍ਰਿਤਕ ਨੇ ਅੰਮ੍ਰਿਤਸਰ ਜਾਣਾ ਸੀ।
ਪਿਛਲੀ ਖ਼ਬਰ 24 ਘੰਟਿਆਂ ਦੌਰਾਨ ਸੜਕ ਹਾਦਸਿਆਂ ’ਚ ਪੰਜ ਜਣੇ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਫਲਿੱਪਕਾਰਟ ਸਟੋਰ ’ਚੋਂ ਕਰੋੜਾਂ ਦੇ ਮੋਬਾਈਲ ਚੋਰੀ ਕਰਨ ਦੇ ਮਾਮਲੇ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।