27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗਾਇਕ ਸਾਧੂ ਸਿੰਘ ਰੋਮਾਣਾ 28 ਅਕਤੂਬਰ ਨੂੰ ਦੂਰਦਰਸ਼ਨ ਕੇਂਦਰ ਜਲੰਧਰ ’ਤੇ ਗੀਤ ਪੇਸ਼ ਕਰਨਗੇ

ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ)- ਪੰਜਾਬੀ ਸੱਭਿਆਚਾਰਕ ਗੀਤਾਂ ਦੇ ਗਾਇਕ ਸਾਧੂ ਸਿੰਘ ਰੋਮਾਣਾ ਬੁੱਧਵਾਰ ਸ਼ਾਮ 06:45 ‘ਤੇ 28 ਅਕਤੂਬਰ ਨੂੰ ਦੂਰਦਰਸ਼ਨ ਕੇਂਦਰ ਜਲੰਧਰ ਤੇ ਅਪਣਾ ਗੀਤ ਰੱਬ ਦੀਆਂ ਲਿਖੀਆਂ ਨੂੰ ਰੱਬ ਜਾਣਦਾ ਦਰਸ਼ਕਾਂ ਦੀ ਕਚਹਿਰੀ ਵਿਚ ਗੀਤ ਲੈ ਕੇ ਹਾਜ਼ਰ ਹੋ ਰਹੇ ਹਨ। ਪੰਜਾਬੀ ਪ੍ਰੋਗਰਾਮ ਗਾਉਂਦਾ ਪੰਜਾਬ ਜਿਸ ਦੇ ਪ੍ਰੋਡਿਊਸਰ ਡਾਇਰੈਕਟਰ ਰਾਮ ਸਿੰਘ ਦੁਆਰਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਅਜੀਤ ਡੈਸਕ 27-10-2026

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਤੇ ਨੌਜਵਾਨੀ ਦੀ ਚੜ੍ਹਦੀ ਕਲਾ ਲਈ 28 ਨੂੰ ਅਰਦਾਸ ’ਚ ਸ਼ਾਮਿਲ ਹੋਣ ਸੰਗਤਾਂ- ਜਥੇ: ਬਾਬਾ... ਅਗਲੀ ਖ਼ਬਰ -ਬਠਿੰਡਾ ਅਪਰਾਧਨਾਮਾ- ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ 6000 ਨਸ਼ੀਲੇ ਕੈਪਸੂਲਾਂ, 4.39 ਗ੍ਰਾਮ ਹੈਰੋਇਨ ਤੇ 40 ਨਸ਼ੀਲੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।