27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੋ ਪਿੰਡਾਂ ’ਚ ਵੰਡੇ ਪ੍ਰਾਪਰਟੀ ਕਾਰਡ

ਭਗਤਾ ਭਾਈਕਾ, 26 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਹਾਕਮ ਸਿੰਘ ਵਾਲਾ ਅਤੇ ਕੋਇਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲ ਸਕੇ।

ਅਜੀਤ ਡੈਸਕ 27-10-2026
ਭਗਤਾ ਭਾਈਕਾ, 26 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਹਾਕਮ ਸਿੰਘ ਵਾਲਾ ਅਤੇ ਕੋਇਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲ ਸਕੇ। ਇਸ ਯੋਜਨਾ ਤਹਿਤ ਹਲਕਾ ਰਾਮਪੁਰਾ ਫੂਲ ਦੇ ਕਈ ਹੋਰ ਪਿੰਡਾਂ ਵਿਚ ਵੀ ਪਹਿਲਾਂ ਪ੍ਰਾਪਰਟੀ ਕਾਰਡ ਵੰਡੇ ਜਾ ਚੁੱਕੇ ਹਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਸਿਰੀਏਵਾਲਾ ਵਿਖੇ ਐਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਤੇ ਪੰਥਕ ਹਲਕਿਆਂ ਵਲੋਂ ਭੋਡੀਪੁਰਾ ਦੀ ਨਿਯੁਕਤੀ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।