30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਣਪਛਾਤੇ ਵਿਅਕਤੀਆਂ ’ਤੇ ਮੁਕੱਦਮਾ ਦਰਜ

ਬਠਿੰਡਾ, 29 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਥਾਣਾ ਸਾਈਬਰ ਕ੍ਰਾਈਮ ਵਲੋਂ ਮੋਬਾਈਲ ਫ਼ੋਨ ਹੈਕ ਕਰਕੇ ਡੇਢ ਲੱਖ ਦੀ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਾ ਦੱਸਿਆ ਕਿ ਬੱਗੜ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਨਥੇਹਾ ਜ਼ਿਲ੍ਹਾ ਬਠਿੰਡਾ ਵਲੋਂ ਬਠਿੰਡਾ ਸਾਈਬਰ ਕ੍ਰਾਈਮ ਬ੍ਰਾਂਚ ਵਿਖੇ ਦਰਜ ਕਾਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਹੈ ਕੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰਾ ਮੋਬਾਈਲ ਫ਼ੋਨ ਨੰਬਰ ਹੈਕ ਕਰਕੇ ਮੇਰੇ ਬੈਂਕ ਖਾਤੇ ਵਿਚੋਂ ਡੇਢ ਲੱਖ ਰੁਪਏ ਟਰਾਂਸਫ਼ਰ ਕਰ ਲਏ ਗਏ।

ਅਜੀਤ ਡੈਸਕ 30-10-2026
ਬਠਿੰਡਾ, 29 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਥਾਣਾ ਸਾਈਬਰ ਕ੍ਰਾਈਮ ਵਲੋਂ ਮੋਬਾਈਲ ਫ਼ੋਨ ਹੈਕ ਕਰਕੇ ਡੇਢ ਲੱਖ ਦੀ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਾ ਦੱਸਿਆ ਕਿ ਬੱਗੜ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਨਥੇਹਾ ਜ਼ਿਲ੍ਹਾ ਬਠਿੰਡਾ ਵਲੋਂ ਬਠਿੰਡਾ ਸਾਈਬਰ ਕ੍ਰਾਈਮ ਬ੍ਰਾਂਚ ਵਿਖੇ ਦਰਜ ਕਾਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਹੈ ਕੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰਾ ਮੋਬਾਈਲ ਫ਼ੋਨ ਨੰਬਰ ਹੈਕ ਕਰਕੇ ਮੇਰੇ ਬੈਂਕ ਖਾਤੇ ਵਿਚੋਂ ਡੇਢ ਲੱਖ ਰੁਪਏ ਟਰਾਂਸਫ਼ਰ ਕਰ ਲਏ ਗਏ। ਪੁਲਿਸ ਵਲੋਂ ਸ਼ਿਕਾਇਤ ਕਰਤ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਲਗਾਇਆ ਧਰਨਾ 17ਵੇਂ ਦਿਨ ’ਚ ਦਾਖਲ ਲੋਕ ਵੱਡੀ ਗਿਣਤੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਸਾਬਕਾ ਸੈਨਿਕਾਂ/ ਵਿਧਵਾਵਾਂ/ ਆਸ਼ਰਿਤਾਂ ਦੇ ਲਾਈਫ਼ ਸਰਟੀਫ਼ਿਕੇਟ ਲਈ ਕੈਂਪ 2 ਤੋਂ 20 ਨਵੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।