01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜ਼ਖਮੀ ਹਾਲਤ ’ ਚ ਮਿਲੇ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ

ਰਾਮਾਂ ਮੰਡੀ, 31 ਅਕਤੂਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਬੰਗੀ ਰੋਡ ‘ਤੇ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲਣ ‘ਤੇ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਐਂਬੂਲੈਂਸ ਲੈ ਕੇ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਰਾਮਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੰਗੀ ਰੁਲਦੂ ਵਜੋਂ ਹੋਈ ਹੈ।

ਅਜੀਤ ਡੈਸਕ 01-11-2026
ਰਾਮਾਂ ਮੰਡੀ, 31 ਅਕਤੂਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਬੰਗੀ ਰੋਡ ‘ਤੇ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲਣ ‘ਤੇ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਐਂਬੂਲੈਂਸ ਲੈ ਕੇ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਰਾਮਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੰਗੀ ਰੁਲਦੂ ਵਜੋਂ ਹੋਈ ਹੈ। ਅਣਪਛਾਤੇ ਵਿਅਕਤੀ ਦੀ ਲਾਸ਼ ਰੇਲਵੇ ਉਡੀਕ ਘਰ ’ ਚ ਮਿਲੀ ਬਠਿੰਡਾ, 31 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਉਡੀਕ ਘਰ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ਉਪਰੰਤ, ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਸਮੇਤ ਘਟਨਾ ਸਥਾਨ ਪਹੁੰਚੇ। ਜੀ ਆਰ ਪੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਤੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਹਿਚਾਣ ਹੋ ਸਕੇ। ਮ੍ਰਿਤਕ ਪ੍ਰਵਾਸੀ ਜਾਪਦਾ ਸੀ, ਪਰ ਕਿਉਂਕਿ ਇਨ੍ਹਾਂ ਵਿਚੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਇਸ ਲਈ ਲਾਸ਼ ਲਾਵਾਰਿਸ ਹੈ। ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਐਂਬੂਲੈਂਸ ਵਿਚ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਸਹਾਰਾ ਮ੍ਰਿਤਕ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।
ਪਿਛਲੀ ਖ਼ਬਰ ਚੈੱਕ ਬਾਊਂਸ ਮਾਮਲੇ ’ਚ ਅਦਾਲਤ ਨੇ ਇਕ ਵਿਅਕਤੀ ਨੂੰ ਸੁਣਾਈ ਸਾਲ ਦੀ ਸਜ਼ਾ’ ਅਗਲੀ ਖ਼ਬਰ ਪਿੰਡ ਉੱਗੋਕੇ ਵਾਸੀਆਂ ਨੇ ਲਾਭ ਸਿੰਘ ਉੱਗੋਕੇ ਨੂੰ ਟਿਕਟ ਮਿਲਣ ’ਤੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।