03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹੈਰੋਇਨ ਸਮੇਤ ਦੋ ਗ੍ਰਿਫ਼ਤਾਰ, ਤੀਸਰਾ ਸਾਥੀ ਮੌਕੇ ਤੋਂ ਫ਼ਰਾਰ

ਰਾਮਾਂ ਮੰਡੀ, 2 ਨਵੰਬਰ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੀ ਸਹਾਇਕ ਥਾਣੇਦਾਰਨੀ ਮਨਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਸ਼ਹਿਰ ਵਿਚੋਂ ਗਸ਼ਤ ਦੌਰਾਨ ਸਾਗਰ ਬੋਨਾ,ਜੱਸਾ ਖਾਨ ਵਾਸੀ ਪਿੰਡ ਰਾਮਾਂ ਨੂੰ 6. 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ।

ਅਜੀਤ ਡੈਸਕ 03-11-2026
ਰਾਮਾਂ ਮੰਡੀ, 2 ਨਵੰਬਰ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੀ ਸਹਾਇਕ ਥਾਣੇਦਾਰਨੀ ਮਨਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਸ਼ਹਿਰ ਵਿਚੋਂ ਗਸ਼ਤ ਦੌਰਾਨ ਸਾਗਰ ਬੋਨਾ,ਜੱਸਾ ਖਾਨ ਵਾਸੀ ਪਿੰਡ ਰਾਮਾਂ ਨੂੰ 6.30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ। ਜਦਕਿ ਉਨ੍ਹਾਂ ਤੀਜਾ ਸਾਥੀ ਲਾਡੀ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਸਾਗਰ ਬੋਨਾ, ਜੱਸਾ ਖਾਨ ਅਤੇ ਲਾਡੀ ਸਿੰਘ ਵਿਰੁੱਧ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਰਾਮਾਂ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੌਕੇ ਤੋਂ ਫ਼ਰਾਰ ਹੋਏ ਉਨ੍ਹਾਂ ਦੀ ਸਾਥੀ ਲਾਡੀ ਸਿੰਘ ਦੀ ਪੁਲਿਸ ਵੱਲੋਂ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ -ਪਰਵਿੰਦਰ ਸਿੰਘ ਝੋਟਾ ਕਤਲ ਕਾਂਡ- ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਸੰਬੰਧੀ ਪਿੰਡਾਂ ਵਿਚ ਲਾਮਬੰਦੀ ਤੇਜ਼ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਦਾ ਸਾਲਾਨਾ ਮੈਗਜ਼ੀਨ ‘ਅਲਫ਼ਾਜ਼’ ਲੋਕ-ਅਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।