02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬੀ ਸੂਬਾ ਮੋਰਚੇ ’ਚ ਸੰਤ ਬਾਬਾ ਫਤਹਿ ਸਿੰਘ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਦਿਆਲ ਸੋਢੀ

ਚਾਉਕੇ, 2 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਿਹ ਸਿੰਘ ਦੀ 54ਵੀਂ ਬਰਸੀ ਸਮਾਗਮ ਮੌਕੇ ਅੱਜ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਸੰਤ ਬਾਬਾ ਫਤਿਹ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਖਿਆ ਕਿ ਪੰਜਾਬੀ ਸੂਬਾ ਮੋਰਚੇ ਸਮੇਂ ਸੰਤ ਬਾਬਾ ਫਤਿਹ ਸਿੰਘ ਦੇ ਅਹਿਮ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਪ੍ਰਬੰਧਕਾਂ ਵਲੋਂ ਦਿਆਲ ਦਾਸ ਸੋਢੀ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 03-11-2026
ਚਾਉਕੇ, 2 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਿਹ ਸਿੰਘ ਦੀ 54ਵੀਂ ਬਰਸੀ ਸਮਾਗਮ ਮੌਕੇ ਅੱਜ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਸੰਤ ਬਾਬਾ ਫਤਿਹ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਖਿਆ ਕਿ ਪੰਜਾਬੀ ਸੂਬਾ ਮੋਰਚੇ ਸਮੇਂ ਸੰਤ ਬਾਬਾ ਫਤਿਹ ਸਿੰਘ ਦੇ ਅਹਿਮ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਪ੍ਰਬੰਧਕਾਂ ਵਲੋਂ ਦਿਆਲ ਦਾਸ ਸੋਢੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਜਪਾ ਹਲਕਾ ਮੌੜ ਦੇ ਸਰਗਰਮ ਆਗੂ ਪਰਮਜੀਤ ਸ਼ਰਮਾ ਸਰਕਲ ਮੀਤ ਪ੍ਰਧਾਨ ਚਾਉਕੇ, ਪ੍ਰਿਤਪਾਲ ਸਿੰਘ ਜਿਉਂਦ ਜਨਰਲ ਸਕੱਤਰ ਸਰਕਲ ਚਾਉਕੇ, ਬਲਵੀਰ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਭਾਜਪਾ ਦੀ ਹਲਕਾ ਮੌੜ ਦੀ ਲੀਡਰਸ਼ਿਪ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।