04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਰਾਮਾਂ ਮੰਡੀ, 3 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੀ ਸਹਾਇਕ ਥਾਣੇਦਾਰਨੀ ਮਨਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਵਿਚੋਂ ਗਸ਼ਤ ਦੌਰਾਨ ਗੁਰਮੇਲ ਸਿੰਘ ਵਾਸੀ ਬੰਗੀ ਰੁਲਦੂ ਅਤੇ ਹਰਪ੍ਰੀਤ ਸਿੰਘ ਵਾਸੀ ਦਲ ਸਿੰਘ ਵਾਲਾ ਨੂੰ 6. 36 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ।

ਅਜੀਤ ਡੈਸਕ 04-11-2026
ਰਾਮਾਂ ਮੰਡੀ, 3 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੀ ਸਹਾਇਕ ਥਾਣੇਦਾਰਨੀ ਮਨਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਵਿਚੋਂ ਗਸ਼ਤ ਦੌਰਾਨ ਗੁਰਮੇਲ ਸਿੰਘ ਵਾਸੀ ਬੰਗੀ ਰੁਲਦੂ ਅਤੇ ਹਰਪ੍ਰੀਤ ਸਿੰਘ ਵਾਸੀ ਦਲ ਸਿੰਘ ਵਾਲਾ ਨੂੰ 6.36 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ। ਥਾਣਾ ਮੁਖੀ ਕਮਲਜੀਤ ਸਿੰਘ ਅਨੁਸਾਰ ਪੁਲਿਸ ਵਲੋਂ ਉਕਤ ਗੁਰਮੇਲ ਸਿੰਘ ਅਤੇ ਹਰਪ੍ਰੀਤ ਸਿੰਘ ਵਿਰੁੱਧ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ ਅਧੀਨ ਰਾਮਾਂ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਪਾਰਕਿੰਗ ’ਚ ਖੜ੍ਹੀ ਕੀਤੀ ਕਾਰ ਚੋਰੀ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਅਗਲੀ ਖ਼ਬਰ ਗੱਡੀ ਖ਼ਰੀਦਣ ਬਹਾਨੇ ਠੱਗੀ ਮਾਰਨ ਦੇ ਮਾਮਲੇ ਵਿਚ 3 ਅਣਪਛਾਤਿਆਂ ਸਣੇ 4 ਵਿਅਕਤੀਆਂ ’ਤੇ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।