03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਚਾਨਕ ਤਬੀਅਤ ਵਿਗੜਨ ਕਾਰਨ ਵਿਅਕਤੀ ਦੀ ਮੌਤ

ਬਠਿੰਡਾ , 3 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੀ ਲਾਇਨੋਪਾਰ ਇਲਾਕੇ ਦੇ ਪ੍ਰਤਾਪ ਨਗਰ ਮੇਨ ਰੋਡ ’ ਤੇ ਇਕ ਵਿਅਕਤੀ ਦੀ ਅਚਾਨਕ ਹਾਲਤ ਵਿਗੜਨ ਤੋਂ ਬਾਅਦ ਸੜਕ ’ ਤੇ ਬੇਹੋਸ਼ ਹੋ ਕੇ ਡਿੱਗ ਪਿਆ । ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਹਿਮਾਂਸ਼ੂ ਚੌਹਾਨ ਐਂਬੂਲੈਂਸ ਲੈ ਕੇ ਮੌਕੇ ’ ਤੇ ਪਹੁੰਚੇ ਅਤੇ ਪੀੜ੍ਹਤ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਜਾਂਚ ਤੋਂ ਬਾਅਦ ਉਸ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਅਜੀਤ ਡੈਸਕ 04-11-2026
ਬਠਿੰਡਾ , 3 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੀ ਲਾਇਨੋਪਾਰ ਇਲਾਕੇ ਦੇ ਪ੍ਰਤਾਪ ਨਗਰ ਮੇਨ ਰੋਡ ’ ਤੇ ਇਕ ਵਿਅਕਤੀ ਦੀ ਅਚਾਨਕ ਹਾਲਤ ਵਿਗੜਨ ਤੋਂ ਬਾਅਦ ਸੜਕ ’ ਤੇ ਬੇਹੋਸ਼ ਹੋ ਕੇ ਡਿੱਗ ਪਿਆ । ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਹਿਮਾਂਸ਼ੂ ਚੌਹਾਨ ਐਂਬੂਲੈਂਸ ਲੈ ਕੇ ਮੌਕੇ ’ ਤੇ ਪਹੁੰਚੇ ਅਤੇ ਪੀੜ੍ਹਤ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਜਾਂਚ ਤੋਂ ਬਾਅਦ ਉਸ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਸੇਵਾ ਰਾਮ (45 ਸਾਲ ) ਵਜੋਂ ਹੋਈ ਹੈ , ਜੋ ਕਿ ਸੁਰਖ਼ਪੀਰ ਰੋਡ ਦਾ ਰਹਿਣ ਵਾਲਾ ਹੈ ।
ਪਿਛਲੀ ਖ਼ਬਰ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ, ਤਿੰਨ ਗ੍ਰਿਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਨਾਮਦੇਵ ਭਵਨ ਤੋਂ ਵਿਧਾਇਕਾ ਡਾ. ਅਰੋੜਾ ਦੀ ਅਗਵਾਈ ਹੇਠ ਕੱਢੀ ਸ਼ੁਕਰਾਨਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।