24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਮਾਛੀਵਾੜਾ ਸਾਹਿਬ, 23 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀ.

ਅਜੀਤ ਡੈਸਕ 24-08-2026
ਮਾਛੀਵਾੜਾ ਸਾਹਿਬ, 23 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਪ੍ਰਿਤਪਾਲ ਸਿੰਘ ਅਤੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਉਨ੍ਹਾਂ ਇੱਕ ਵਿਅਕਤੀ ਨੂੰ ਜਾਂਚ ਲਈ ਰੋਕਿਆ ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ਼ ਮੋਨਾ ਵਾਸੀ ਮਾਛੀਵਾੜਾ ਦੱਸਿਆ। ਤਲਾਸ਼ੀ ਦੌਰਾਨ ਉਸ ਕੋਲੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਗ੍ਰਿਫ਼ਤਾਰ ਕਰ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮੋਨਾ ਖ਼ਿਲਾਫ਼ 2017 ਤੋਂ ਲੈ ਕੇ ਹੁਣ ਤੱਕ ਪਹਿਲਾਂ ਵੀ 5 ਅਪਰਾਧਿਕ ਮਾਮਲੇ ਦਰਜ ਹਨ।
ਪਿਛਲੀ ਖ਼ਬਰ ਮਨਮੋਹਣ ਸਿੰਘ ਖੇੜਾ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜ਼ਿਲ੍ਹਾ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਦੌਰਾਨ ਸਾਹਨੇਵਾਲ ਵਿਖੇ ਪਹੁੰਚਣ ’ਤੇ ਭਾਜਪਾ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਦਾ ਕੀਤਾ ਭਰਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।