29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਕਿਯੂ ਕਾਦੀਆਂ ਬਲਾਕ ਖੰਨਾ ਦੀ ਮੀਟਿੰਗ ਹੋਈ

ਖੰਨਾ, 28 ਅਗਸਤ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਖੰਨਾ ਦੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰਨਜੀਤ ਸਿੰਘ ਚੱਕਮਾਫੀ ਬਲਾਕ ਪ੍ਰਧਾਨ ਖੰਨਾ ਦੀ ਰਹਿਨੁਮਾਈ ਹੇਠ ਸਮੂਹ ਇਕਾਈ ਪ੍ਰਧਾਨਾਂ ਅਤੇ ਯੂਨੀਅਨ ਦੇ ਮੈਂਬਰਾਂ ਦੀ ਭਰਵੀਂ ਮੀਟਿੰਗ ਪਿੰਡ ਸਲੌਦੀ ਵਿਖੇ ਕੀਤੀ ਗਈ। ਜਿਸ ਵਿਚ ਸਰਕਾਰ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮਨਾਉਣ ਲਈ 1 ਸਤੰਬਰ 2026 ਨੂੰ ਚੰਡੀਗੜ੍ਹ ਧਰਨੇ ਵਿਚ ਵੱਧ ਤੋਂ ਵੱਧ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਅਜੀਤ ਡੈਸਕ 29-08-2026
ਖੰਨਾ, 28 ਅਗਸਤ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਖੰਨਾ ਦੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰਨਜੀਤ ਸਿੰਘ ਚੱਕਮਾਫੀ ਬਲਾਕ ਪ੍ਰਧਾਨ ਖੰਨਾ ਦੀ ਰਹਿਨੁਮਾਈ ਹੇਠ ਸਮੂਹ ਇਕਾਈ ਪ੍ਰਧਾਨਾਂ ਅਤੇ ਯੂਨੀਅਨ ਦੇ ਮੈਂਬਰਾਂ ਦੀ ਭਰਵੀਂ ਮੀਟਿੰਗ ਪਿੰਡ ਸਲੌਦੀ ਵਿਖੇ ਕੀਤੀ ਗਈ। ਜਿਸ ਵਿਚ ਸਰਕਾਰ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮਨਾਉਣ ਲਈ 1 ਸਤੰਬਰ 2026 ਨੂੰ ਚੰਡੀਗੜ੍ਹ ਧਰਨੇ ਵਿਚ ਵੱਧ ਤੋਂ ਵੱਧ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਜਿਸ ਵਿਚ ਮਾਸਟਰ ਜਗਦੇਵ ਸਿੰਘ ਸੇਖੋਂ, ਸ਼ੇਰ ਸਿੰਘ ਇਕਾਈ ਪ੍ਰਧਾਨ ਚੱਕਮਾਫੀ, ਪ੍ਰਦੀਪ ਸਿੰਘ ਇਕਾਈ ਪ੍ਰਧਾਨ ਰਹੌਣ, ਮਨਪ੍ਰੀਤ ਗਿੱਲ, ਜਗਜੀਤ ਸਿੰਘ ਸ਼ਾਹੀ, ਰੁਪਿੰਦਰ ਸਿੰਘ ਭੱਟੀ, ਦਵਿੰਦਰਪਾਲ ਵਾਲੀਆ ਕਲਾਲ ਮਾਜਰਾ ਇਕਾਈ ਪ੍ਰਧਾਨ, ਹਰਪ੍ਰੀਤ ਸਿੰਘ ਮਾਨ ਇਕਾਈ ਪ੍ਰਧਾਨ ਸਲੌਦੀ, ਬਲਜੀਤ ਸਿੰਘ ਮਾਨ, ਜਸਪਾਲ ਸਿੰਘ ਮਾਨ, ਗੁਰਪ੍ਰੀਤ ਮਾਨ, ਰਾਜਵੀਰ ਮਾਨ, ਜਤਿੰਦਰ ਮਾਨ, ਨੰਬਰਦਾਰ ਜਸਵੰਤ ਮਾਨ, ਹਰਪ੍ਰੀਤ ਇਕਾਈ ਪ੍ਰਧਾਨ ਪਿੰਡ ਬੂਥਗੜ੍ਹ ਤੇ ਹੋਰ ਅਹੁਦੇਦਾਰਾਂ ਨੇ ਹਿੱਸਾ ਲਿਆ। ਇਸ ਧਰਨੇ ਵਿਚ ਵੱਧ ਤੋਂ ਵੱਧ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਦੌਰਾਨ ਅਹਿਮਦਗੜ੍ਹ ਸਦਰ ਥਾਣਾ ਵਲੋਂ ਕੁੱਪ ਕਲਾਂ ਮਲੌਦ ਸੜਕ ‘ਤੇ ਵਾਹਨਾਂ ਦੇ ਚਲਾਨ ਕੱਟੇ ਜਾਣ ਦਾ ਲੋਕਾ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ, 2027 ’ਚ ਮੁੜ ਬਣੇਗੀ ‘ਆਪ’ ਸਰਕਾਰ-ਗੁਰਦੀਪ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।