31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਅੱਵਲ, ਜਿੱਤਿਆ ਸੋਨ ਤਗਮਾ

ਹਲਵਾਰਾ, 30 ਅਗਸਤ (ਮਨਦੀਪ ਸਿੰਘ ਉੱਭੀ) ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦੇ ਹੋਣਹਾਰ ਵਿਦਿਆਰਥੀ ਖਿਡਾਰੀ ਗੁਰਮਨਦੀਪ ਸਿੰਘ ਨੇ ਜ਼ਿਲ੍ਹਾ ਪੱਧਰ ਕੁਸ਼ਤੀ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨੌਜਵਾਨ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਸ .

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਸੋਨ ਤਗ਼ਮਾ ਜੇਤੂ ਜੀ.ਜੀ.ਐੱਸ. ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਸਿੰਘ। 31-08-2026
ਹਲਵਾਰਾ, 30 ਅਗਸਤ (ਮਨਦੀਪ ਸਿੰਘ ਉੱਭੀ) ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦੇ ਹੋਣਹਾਰ ਵਿਦਿਆਰਥੀ ਖਿਡਾਰੀ ਗੁਰਮਨਦੀਪ ਸਿੰਘ ਨੇ ਜ਼ਿਲ੍ਹਾ ਪੱਧਰ ਕੁਸ਼ਤੀ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨੌਜਵਾਨ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਸ . ਜਸਵੰਤ ਸਿੰਘ ਤੇ ਪ੍ਰਿੰਸੀਪਲ ਮੈਡਮ ਚਰਨਜੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਨੇ ਗੁਰਮਨਦੀਪ ਸਿੰਘ ਨੂੰ ਇਕ ਸੰਖੇਪ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਇਸ ਦੇ ਨਾਲ ਹੀ ਗੁਰਮਨਦੀਪ ਸਿੰਘ ਸਮੇਤ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨੇ ਸਕੂਲ ਅਤੇ ਪਿੰਡ ਦਾ ਨਾਂਅ ਹੋਰ ਰੌਸ਼ਨ ਕੀਤਾ ਹੈ। ਡਾਇਰੈਕਟਰ ਜਸਵੰਤ ਸਿੰਘ, ਪ੍ਰਿੰਸੀਪਲ ਚਰਨਜੀਤ ਕੌਰ ਤੇ ਸਕੂਲ ਸਟਾਫ਼ ਨੇ ਵਿਦਿਆਰਥੀ ਗੁਰਮਨਦੀਪ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ‘ਮਨ ਕੀ ਬਾਤ’ ਦੇ ਸੰਦੇਸ਼ ਨੂੰ ਖੰਨਾ ਦੇ ਪਿੰਡ-ਪਿੰਡ ਤੱਕ ਲੈ ਕੇ ਜਾਵਾਂਗੇ - ਐੱਡ. ਚਿਰਾਂਸ਼ੂ ਰਤਨ... ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 80ਵਾਂ ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।