05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਿਸਾਨ ਆਗੂਆਂ ਨੇ ਚੌਥੇ ਦਿਨ ਵੀ ਧਰਨੇ ਵਿਚ ਕੀਤੀ ਸ਼ਮੂਲੀਅਤ

ਦੋਰਾਹਾ, 4 ਸਤੰਬਰ (ਮਨਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਚੌਥੇ ਦਿਨ ਦੇ ਧਰਨੇ ਵਿਚ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਕਾਦੀਆਂ ਸਕੱਤਰ ਜਨਰਲ ਮਨਪ੍ਰੀਤ ਸਿੰਘ ਘਲਾਲ ਵੱਡੀ ਗਿਣਤੀ ਵਿਚ ਕਿਸਾਨਾਂ ਸਮੇਤ ਸ਼ਾਮਿਲ ਹੋਏ। ਉਨ੍ਹਾਂ ਨੇ ਦੱਸਿਆ ਹੈ ਕਿ ਕਿਸਾਨਾਂ ਦਾ ਪ੍ਰਤੀ ਰੋਸ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਚੰਡੀਗੜ੍ਹ ਧਰਨੇ ਵਿਚ ਸ਼ਾਮਿਲ ਹੋ ਰਹੇ ਹਨ।

ਅਜੀਤ ਡੈਸਕ 05-09-2026
ਦੋਰਾਹਾ, 4 ਸਤੰਬਰ (ਮਨਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਚੌਥੇ ਦਿਨ ਦੇ ਧਰਨੇ ਵਿਚ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਕਾਦੀਆਂ ਸਕੱਤਰ ਜਨਰਲ ਮਨਪ੍ਰੀਤ ਸਿੰਘ ਘਲਾਲ ਵੱਡੀ ਗਿਣਤੀ ਵਿਚ ਕਿਸਾਨਾਂ ਸਮੇਤ ਸ਼ਾਮਿਲ ਹੋਏ। ਉਨ੍ਹਾਂ ਨੇ ਦੱਸਿਆ ਹੈ ਕਿ ਕਿਸਾਨਾਂ ਦਾ ਪ੍ਰਤੀ ਰੋਸ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਚੰਡੀਗੜ੍ਹ ਧਰਨੇ ਵਿਚ ਸ਼ਾਮਿਲ ਹੋ ਰਹੇ ਹਨ। ਜੇਕਰ ਸਰਕਾਰ ਕੋਈ ਜਲਦੀ ਫ਼ੈਸਲਾ ਨਹੀਂ ਕਰਦੀ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਕੋਈ ਸਖ਼ਤ ਐਕਸ਼ਨ ਲਏ ਜਾਣਗੇ। ਇਸ ਸਮੇਂ ਜਤਿੰਦਰ ਸਿੰਘ ਮਾਣਾ ਸਲੌਦੀ, ਸਵਰਨ ਸਿੰਘ ਹੇੜੀਆਂ, ਜਸਪਾਲ ਸਿੰਘ ਸਲੌਦੀ, ਰਾਜੂ ਪੰਚ ਸਲੌਦੀ, ਦੀਪ ਕੱਦੋਂ ਵਾਲੇ, ਗਗਨਦੀਪ ਜਗਨ ਮੁੰਡੀ, ਹਰਵਿੰਦਰ ਸਿੰਘ ਸੋਹੀ, ਰਮਨਦੀਪ ਸਿੰਘ ਹੇੜੀਆਂ, ਜੋਤੀ ਬੌਂਦਲੀ ਮੁੰਡੀਆਂ, ਸੁੱਖੀ ਰੋਲਾ, ਨਿੰਮ੍ਹਾ ਰੋਲਾ ਆਦਿ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਦੇ ਹਰ ਮਸਲੇ ਦਾ ਹੱਲ ਕੀਤਾ ਜਾਵੇਗਾ-ਸੰਦੀਪ ਸਿੰਘ ਰੁਪਾਲੋਂ ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਪੰਜਾਬੀ ਦੇ ਪ੍ਰਸਿੱਧ ਗ਼ਜ਼ਲਗੋ ਗੁਰਤੇਜ ਕੋਹਾਰਵਾਲਾ ਨਾਲ ਰੂਬਰੂ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।