ਸਬ-ਇੰਸਪੈਕਟਰ ਚਰਨਜੀਤ ਸਿੰਘ ਨਕਦ ਰਾਸ਼ੀ ਨਾਲ ਸਨਮਾਨਿਤ
ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਵੱਖ ਵੱਖ ਪੁਲਿਸ ਚੌਂਕੀਆਂ ਵਿਚ ਬਤੌਰ ਇੰਚਾਰਜ ਡਿਊਟੀ ਨਿਭਾਉਣ ਉਪਰੰਤ ਪੁਲਿਸ ਥਾਣਾ ਮਲੌਦ ਤੇ ਮਾਛੀਵਾੜਾ ਸਾਹਿਬ ਵਿਖੇ ਥਾਣਾ ਮੁਖੀ ਸਾਨਦਾਰ ਸੇਵਾਵਾਂ ਨਿਭਾਈਆਂ। ਐਸ.
ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਖੰਨਾ ਦੇ ਐਸ. ਐਸ ਪੀ ਡਾ: ਦਰਪਣ ਆਹਲੂਵਾਲੀਆ। ਅਜੀਤ ਤਸਵੀਰ
14-09-2026