21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੈਂਡ ਵਿਖੇ ਕਬੱਡੀ ਕੱਪ ਦਾ ਪੋਸਟਰ ਜਾਰੀ

ਡੇਹਲੋਂ, 20 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਬਾਬਾ ਭਾਗ ਸਿੰਘ ਸਪੋਰਟਸ ਕਲੱਬ ਪਿੰਡ ਕੈਂਡ ਵਲੋਂ ਹਰ ਸਾਲ ਦੀ ਤਰ੍ਹਾਂ ਕਬੱਡੀ ਕੱਪ 27 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਕਬੱਡੀ ਕੱਪ ਸਬੰਧੀ ਪੋਸਟਰ ਜਾਰੀ ਕਰਨ ਸਮੇਂ ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ, ਨੰਬਰਦਾਰ ਪ੍ਰਦੀਪ ਸਿੰਘ ਕੈਂਡ, ਸੀ-ਵੰਨ ਰੈਸਟੋਰੈਂਟ ਐੱਮ.

ਅਜੀਤ ਡੈਸਕ 21-09-2026
ਡੇਹਲੋਂ, 20 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਬਾਬਾ ਭਾਗ ਸਿੰਘ ਸਪੋਰਟਸ ਕਲੱਬ ਪਿੰਡ ਕੈਂਡ ਵਲੋਂ ਹਰ ਸਾਲ ਦੀ ਤਰ੍ਹਾਂ ਕਬੱਡੀ ਕੱਪ 27 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਕਬੱਡੀ ਕੱਪ ਸਬੰਧੀ ਪੋਸਟਰ ਜਾਰੀ ਕਰਨ ਸਮੇਂ ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ, ਨੰਬਰਦਾਰ ਪ੍ਰਦੀਪ ਸਿੰਘ ਕੈਂਡ, ਸੀ-ਵੰਨ ਰੈਸਟੋਰੈਂਟ ਐੱਮ. ਡੀ. ਨਿਰਮਲ ਸਿੰਘ ਨਿੰਮ੍ਹਾ ਡੇਹਲੋਂ, ਡੈਲਟਾ ਸਿਟੀ ਐੱਮ. ਡੀ. ਇੰਦਰਜੀਤ ਸਿੰਘ ਫੁੱਲਾਂਵਾਲ, ਮਨਦੀਪ ਸਿੰਘ ਜਵੰਦਾ ਸ਼ੰਕਰ, ਕਬੱਡੀ ਖਿਡਾਰੀ ਤੇਜੀ ਕੈਂਡ, ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ, ਜਸਵੰਤ ਸਿੰਘ ਬੰਟੀ ਪ੍ਰਧਾਨ, ਦਲਵੀਰ ਸਿੰਘ, ਸਨੀ ਕਬੱਡੀ ਖਿਡਾਰੀ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਿੰਦਰ ਸਿੰਘ ਪੰਚ, ਜਰਨੈਲ ਸਿੰਘ, ਕੁਲਦੀਪ ਸਿੰਘ, ਰਾਜਵੀਰ ਸਿੰਘ ਰਾਜੂ, ਪ੍ਰੇਮ ਸਿੰਘ, ਹਰਜਿੰਦਰ ਸਿੰਘ ਪੰਚ, ਜਸਪਾਲ ਸਿੰਘ ਪੰਚ, ਸੁਦਾਗਰ ਸਿੰਘ ਮਾੜੂ, ਦਵਿੰਦਰ ਸਿੰਘ ਗਰਚਾ, ਮਨਜੀਤ ਸਿੰਘ, ਕਿਰਨਜੀਤ ਸਿੰਘ ਕਿਰਨ, ਜਸਵੀਰ ਸਿੰਘ, ਦੀਪੂ ਕੈਂਡ ਅਤੇ ਕਰਮ ਸਿੰਘ ਸਮੇਤ ਹੋਰ ਹਾਜ਼ਰ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਇਹ ਕਬੱਡੀ ਕੱਪ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਕਬੱਡੀ ਕੱਪ ਦੌਰਾਨ ਕਬੱਡੀ ਓਪਨ, ਕਬੱਡੀ 50 ਕਿੱਲੋ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਵਧੀਆ ਖਿਡਾਰੀਆਂ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਟੈਲਫੋਰਡ ’ਚ ਸਿੱਖ ਬੱਸ ਡਰਾਈਵਰ ’ਤੇ ਹਮਲਾ ਬੇਹੱਦ ਨਿੰਦਣਯੋਗ- ਵਿਧਾਇਕ ਗਿਆਸਪੁਰਾ ਕਿਹਾ, ਸਿੱਖਾਂ ਨਾਲ ਪੈਰ-ਪੈਰ ’ਤੇ ਧੱਕ... ਅਗਲੀ ਖ਼ਬਰ ਕੈਂਡ ਵਿਖੇ ਕਬੱਡੀ ਕੱਪ ਦਾ ਪੋਸਟਰ ਜਾਰੀ ਭਾਜਪਾ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਈਸੜੂ ਵਿਖੇ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।