ਮੇਲਾ ਛਪਾਰ ਵਿਖੇ ਸੋਸ਼ਲ ਵੈੱਲਫੇਅਰ ਵੱਲੋਂ ਮੈਡੀਕਲ ਕੈਂਪ ਦੀ ਸ਼ੁਰੂਆਤ ਵਿਧਾਇਕ ਗਿਆਸਪੁਰਾ ਨੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਈਸੜੂ, 24 ਸਤੰਬਰ (ਬਲਵਿੰਦਰ ਸਿੰਘ)-ਅੱਜ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਦਿਆਂ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਪਿੰਡ ਚਣਕੋਈਆਂ ਖ਼ੁਰਦ ਵਿਖੇ ਬਰਮਾ ਅਤੇ ਇੰਟਰਲੌਕ ਟਾਈਲਾਂ ਲਗਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਅਜੀਤ ਡੈਸਕ
25-09-2026