ਸਰਸਵਤੀ ਸਕੂਲ ਦੋਰਾਹਾ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਦੋਰਾਹਾ, 28 ਸਤੰਬਰ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਬਾਰਵੀਂ ਜਮਾਤ ਦੀ ਭਵਜੋਤ ਕੌਰ ਨੇ ਭਗਤ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਨ ਪੇਸ਼ ਕੀਤਾ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਇੰਦਰਪ੍ਰੀਤ ਨੇ ਕਵਿਤਾ ਸੁਣਾਈ।
ਅਜੀਤ ਡੈਸਕ
29-09-2026