30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

5 ਨੂੰ ਡੀ. ਸੀ. ਦੇ ਘਿਰਾਓ ਬਾਰੇ, ਕਿਸਾਨ ਮੰਗਾਂ ਮਨਵਾਉਣ ਲਈ ਜਰਗੜੀ ਵਿਖੇ ਕੀਤੀ ਮੀਟਿੰਗ-ਘੁਡਾਣੀ, ਜਰਗੜੀ

ਜੌੜੇਪੁਲ ਜਰਗ, 29 ਸਤੰਬਰ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਜਰਗੜੀ ਵਿਖੇ 5 ਅਕਤੂਬਰ ਨੂੰ ਕਿਸਾਨਾਂ ਮਜ਼ਦੂਰਾਂ ਦੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕਰਨ ਲਈ , ਸੰਘਰਸ਼ ਦੌਰਾਨ ਪਾਏ ਕੇਸ ਵਾਪਸ ਲੈਣ ਤੇ ਪਰਾਲੀ ਸਾੜਨ ਤੇ ਪਾਏ ਕੇਸ ਰੱਦ ਕਰਵਾਉਣ ਲਈ, ਬਿਜਲੀ ਬਿੱਲ, ਬੀਜ ਬਿੱਲ ਰੱਦ ਕਰਨ ਤੇ ਕਾਰਪੋਰੇਟ ਘਰਾਣਿਆਂ ਤੇ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਹੜ੍ਹ ਪੀੜਤਾਂ ਨੂੰ ਮੁਆਵਜਾ ਦਿੱਤਾ ਜਾਵੇ ਤੇ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਲਈ 5 ਅਕਤੂਬਰ ਨੂੰ ਡੀਸੀਆਂ ਦੇ ਘਿਰਾਓ ਤਹਿਤ ਡੀ. ਸੀ.

ਭੈਰੋਮੁੰਨਾ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸਵਾਗਤ ਕਰਨ ਸਮੇਂ ਭਾਜਪਾ ਦੇ ਆਗੂ ਤੇ ਵਰਕਰ। ਤਸਵੀਰ ਸੰਦੀਪ ਸਿੰਘ ਕੁਹਾੜਾ 30-09-2026
ਜੌੜੇਪੁਲ ਜਰਗ, 29 ਸਤੰਬਰ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਜਰਗੜੀ ਵਿਖੇ 5 ਅਕਤੂਬਰ ਨੂੰ ਕਿਸਾਨਾਂ ਮਜ਼ਦੂਰਾਂ ਦੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕਰਨ ਲਈ , ਸੰਘਰਸ਼ ਦੌਰਾਨ ਪਾਏ ਕੇਸ ਵਾਪਸ ਲੈਣ ਤੇ ਪਰਾਲੀ ਸਾੜਨ ਤੇ ਪਾਏ ਕੇਸ ਰੱਦ ਕਰਵਾਉਣ ਲਈ, ਬਿਜਲੀ ਬਿੱਲ, ਬੀਜ ਬਿੱਲ ਰੱਦ ਕਰਨ ਤੇ ਕਾਰਪੋਰੇਟ ਘਰਾਣਿਆਂ ਤੇ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਹੜ੍ਹ ਪੀੜਤਾਂ ਨੂੰ ਮੁਆਵਜਾ ਦਿੱਤਾ ਜਾਵੇ ਤੇ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਲਈ 5 ਅਕਤੂਬਰ ਨੂੰ ਡੀਸੀਆਂ ਦੇ ਘਿਰਾਓ ਤਹਿਤ ਡੀ. ਸੀ. ਲੁਧਿਆਣਾ ਦਾ ਘਿਰਾਓ ਕਰਨ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਬਲਾਕ ਪ੍ਰਧਾਨ ਹਾਕਮ ਸਿੰਘ ਜਰਗੜੀ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੋਂ ਇਲਾਵਾ ਅਵਤਾਰ ਸਿੰਘ, ਹਰਦੇਵ ਸਿੰਘ, ਦਰਸ਼ਨ ਸਿੰਘ, ਨਛੱਤਰ ਸਿੰਘ, ਜਸਵੰਤ ਸਿੰਘ, ਅਜਮੇਰ ਸਿੰਘ, ਗੁਰਮੇਲ ਸਿੰਘ, ਭਗਵੰਤ ਸਿੰਘ, ਕਾਲਾ ਤੇ ਹਿੰਦ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਲੋਕਾਂ ਦੀ ਕਚਹਿਰੀ ਵਿਚ ਕੀਤੇ ਕੰਮਾਂ ਨੂੰ ਅਧਾਰ ਬਣਾਕੇ ਜਾਵਾਂਗੇ- ਇੰਜ: ਗਿਆਸਪੁਰਾ ਅਗਲੀ ਖ਼ਬਰ ਭਾਈ ਹਿੰਮਤ ਸਿੰਘ ਐਜੂਕੇਸ਼ਨ ਤੇ ਵੈਲਫ਼ੇਅਰ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।