03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਦੋਰਾਹਾ, 2ਅਕਤੂਬਰ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਮਨਾਇਆ ਗਿਆ। ਦੋਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਸਾਦਗੀ, ਦੇਸ਼ ਪ੍ਰਤੀ ਸਮਰਪਣ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਸਬੰਧਿਤ ਵੱਖ-ਵੱਖ ਵਿਚਾਰ ਪੇਸ਼ ਕਰਦੇ ਹੋਏ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਭਾਸ਼ਣ ਵੀ ਦਿੱਤੇ ਗਏ।

ਅਜੀਤ ਡੈਸਕ 03-10-2026
ਦੋਰਾਹਾ, 2ਅਕਤੂਬਰ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਮਨਾਇਆ ਗਿਆ। ਦੋਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਸਾਦਗੀ, ਦੇਸ਼ ਪ੍ਰਤੀ ਸਮਰਪਣ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਸਬੰਧਿਤ ਵੱਖ-ਵੱਖ ਵਿਚਾਰ ਪੇਸ਼ ਕਰਦੇ ਹੋਏ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਭਾਸ਼ਣ ਵੀ ਦਿੱਤੇ ਗਏ। ਛੋਟੇ ਬੱਚਿਆਂ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਪਹਿਰਾਵੇ ਵਿਚਇੱਕ ਮਨਮੋਹਕ ਪੇਸ਼ਕਾਰੀ ਕੀਤੀ। ਸਕੂਲ ਦੀ ਡਾਇਰੈਕਟਰ ਆਸ਼ਾ ਗੁਸਾਈਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਸਾਦਗੀ, ਇਮਾਨਦਾਰੀ, ਅਨੁਸ਼ਾਸਨ ਅਤੇ ਦੇਸ਼-ਪ੍ਰੇਮ ਦੇ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਬੜੂੰਦੀ ’ਚ ਬਾਬਾ ਈਸ਼ਰ ਸਿੰਘ ਕਲੇਰਾਂ ਜੀ ਵਾਲਿਆਂ ਦੇ ਬਰਸੀ ਸਮਾਗਮ 8 ਨੂੰ ਅਗਲੀ ਖ਼ਬਰ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵਲੋਂ ਫਨ ਕਿੰਗਡਮ ਲੁਧਿਆਣਾ ਵਿਖੇ ਯਾਦਗਾਰੀ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।