05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਸਿਆਸਤ ਮੈਦਾਨ ’ਚ ਵੀ ਜੌਹਰ ਦਿਖਾਉਣਗੇ-ਯੂਥ ਆਗੂ ਜੋਤੀ,ਮਿੰਟੂ ਸਿਹੌੜਾ

ਮਲੌਦ, 4 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਹਾਕੀ ਦੇ ਮੈਦਾਨਾਂ ਵਿਚ ਉਲੰਪੀਅਨ ਦੀ ਪਦਵੀ ਹਾਸਲ ਕਰਨ ਤੋਂ ਬਾਅਦ ਹੁਣ ਸਿਆਸਤ ਦੇ ਮੈਦਾਨ ਵਿਚ ਵੀ ਜੌਹਰ ਦਿਖਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਜਤਿੰਦਰ ਸਿੰਘ ਜੋਤੀ ਤੇ ਭਗਤ ਸਿੰਘ ਮਿੰਟੂ ਸਿਹੌੜਾ ਨੇ ਪਿੰਡ ਸਿਹੌੜਾ ਵਿਖੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇੱਕ ਸੂਝਵਾਨ ਠਰੰਮੇ ਵਾਲੇ ਪੜੇ-ਲਿਖੇ ਆਗੂ ਹਨ, ਜਿੰਨ੍ਹਾ ਦੀ ਅਗਵਾਈ ਕਾਂਗਰਸ ਪਾਰਟੀ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਵੇਗੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਸੂਬੇ ਅੰਦਰ ਸਰਕਾਰ ਬਣਾ ਕੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਵੱਲ ਲੈ ਕੇ ਜਾਵੇਗੀ।

ਅਜੀਤ ਡੈਸਕ 05-10-2026
ਮਲੌਦ, 4 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਹਾਕੀ ਦੇ ਮੈਦਾਨਾਂ ਵਿਚ ਉਲੰਪੀਅਨ ਦੀ ਪਦਵੀ ਹਾਸਲ ਕਰਨ ਤੋਂ ਬਾਅਦ ਹੁਣ ਸਿਆਸਤ ਦੇ ਮੈਦਾਨ ਵਿਚ ਵੀ ਜੌਹਰ ਦਿਖਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਜਤਿੰਦਰ ਸਿੰਘ ਜੋਤੀ ਤੇ ਭਗਤ ਸਿੰਘ ਮਿੰਟੂ ਸਿਹੌੜਾ ਨੇ ਪਿੰਡ ਸਿਹੌੜਾ ਵਿਖੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇੱਕ ਸੂਝਵਾਨ ਠਰੰਮੇ ਵਾਲੇ ਪੜੇ-ਲਿਖੇ ਆਗੂ ਹਨ, ਜਿੰਨ੍ਹਾ ਦੀ ਅਗਵਾਈ ਕਾਂਗਰਸ ਪਾਰਟੀ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਵੇਗੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਸੂਬੇ ਅੰਦਰ ਸਰਕਾਰ ਬਣਾ ਕੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਵੱਲ ਲੈ ਕੇ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਧੀਰਾ, ਝਲਮਣ ਸਿੰਘ, ਧਲਵਿੰਦਰ ਸਿੰਘ, ਹਰਦੀਪ ਸਿੰਘ ਗੱਗੀ ਜੰਡਾਲੀ, ਸਤਨਾਮ ਸਿੰਘ ਕੂਹਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟਰੱਕ ਉਪਰੇਟਰ ਯੂਨੀਅਨ ਵਲੋਂ ਕਰਵਾਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਅਗਲੀ ਖ਼ਬਰ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿਚ ਪੰਥਕ ਲਹਿਰ ਚੱਲ ਰਹੀ ਹੈ-ਪਰਮਜੀਤ ਸਿੰਘ ਜੌਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।