ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵੱਲ ਨਵਾਂ ਕਦਮ, ਪੇਂਟਿੰਗਾਂ ਰਾਹੀਂ ਬੱਚਿਆਂ ਨੇ ਦਿੱਤਾ ਰੰਗਲਾ ਪੰਜਾਬ ਬਣਾਉਣ ਦਾ ਸੁਨੇਹਾ *ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੇ ਯਤਨਾਂ ਸਦਕਾ ਕਰਾਏ ਗਏ ਪੇਟਿੰਗ ਮੁਕਾਬਲੇ
ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੰਨਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਏ. ਐਸ.
ਬੱਚਿਆਂ ਵਲੋਂ ਬਣਾਈਆਂ ਪੇਂਟਿੰਗਾਂ ਨੂੰ ਦੇਖਦੇ ਹੋਏ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ। ਤਸਵੀਰ : ਸੋਨੀ ਗਿੱਲ
08-10-2026