12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਚੈਤੰਨਿਆ ਟੈਕਨੋ ਸਕੂਲ ਖੰਨਾ ਦੇ ਬੱਚਿਆਂ ਨੇ ਫੁੱਟਬਾਲ ਵਿਚ ਜਿੱਤਿਆ ਗੋਲਡ ਮੈਡਲ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਚੈਤੰਨਿਆ ਟੈਕਨੋ ਸਕੂਲ ਦੇ ਤਿੰਨ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਫੁੱਟਬਾਲ (ਅੰਡਰ- 14) ਵਿੱਚ ਖੰਨਾ ਦੀ ਟੀਮ ਵਲੋਂ ਖੇਡਦੇ ਹੋਏ ਜਿਲੇ੍ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਰਿਤਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਤਿੰਨ ਖਿਡਾਰੀਆਂ ਜਿਸ ਵਿੱਚ ਰਵਨੀਤ ਸਿੰਘ, ਵਰੁਣ ਕੁਮਾਰ ਤੇ ਵਿਕਾਸ ਕੁਮਾਰ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਖੰਨਾ ਫੁੱਟਬਾਲ ਸੈਂਟਰ ਦੀ ਟੀਮ ਵੱਲੋਂ ਕੋਚ ਸ਼ੁਭਮ ਕੁਮਾਰ ਤੇ ਸਕੂਲ ਦੀ ਅਗਵਾਈ ’ਚ ਖੇਡਦੇ ਹੋਏ ਜਿਲੇ੍ ਵਿੱਚੋ ਗੋਲਡ ਮੈਡਲ ਜਿੱਤਿਆ ਹੈ।

ਅਜੀਤ ਡੈਸਕ 12-10-2026
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਚੈਤੰਨਿਆ ਟੈਕਨੋ ਸਕੂਲ ਦੇ ਤਿੰਨ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਫੁੱਟਬਾਲ (ਅੰਡਰ- 14) ਵਿੱਚ ਖੰਨਾ ਦੀ ਟੀਮ ਵਲੋਂ ਖੇਡਦੇ ਹੋਏ ਜਿਲੇ੍ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਰਿਤਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਤਿੰਨ ਖਿਡਾਰੀਆਂ ਜਿਸ ਵਿੱਚ ਰਵਨੀਤ ਸਿੰਘ, ਵਰੁਣ ਕੁਮਾਰ ਤੇ ਵਿਕਾਸ ਕੁਮਾਰ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਖੰਨਾ ਫੁੱਟਬਾਲ ਸੈਂਟਰ ਦੀ ਟੀਮ ਵੱਲੋਂ ਕੋਚ ਸ਼ੁਭਮ ਕੁਮਾਰ ਤੇ ਸਕੂਲ ਦੀ ਅਗਵਾਈ ’ਚ ਖੇਡਦੇ ਹੋਏ ਜਿਲੇ੍ ਵਿੱਚੋ ਗੋਲਡ ਮੈਡਲ ਜਿੱਤਿਆ ਹੈ। ਇਸ ਮੌਕੇ ਪ੍ਰਿੰਸੀਪਲ ਰਿਤਿਕਾ ਸ਼ਰਮਾ ਨੇ ਜਿੱਤ ਕੇ ਆਏ ਬੱਚਿਆਂ ਦਾ ਸਨਮਾਨ ਕੀਤਾ ਅਤੇ ਸਕੂਲ ਦੇ ਡੀ. ਪੀ. ਈ ਅੰਮ੍ਰਿਤਪਾਲ ਸਿੰਘ, ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਰਿਸ਼ਤਿਆਂ ਦੀ ਅਹਿਮੀਅਤ ਦਾ ਸੁਨੇਹਾ ਦਿੰਦਾ ਨੈਸ਼ਨਲ ਥੀਏਟਰ ਫ਼ੈਸਟੀਵਲ ਸਮਾਪਤ ਅਗਲੀ ਖ਼ਬਰ ਕੋਟਾਂ ਕਾਲਜ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।