ਸ੍ਰੀ ਰਾਮ ਮੰਦਰ ਵਿਚ ਧਾਰਮਿਕ ਸ਼ਰਧਾ ਨਾਲ ਮਨਾਈ ਮਹਾਂਅਸ਼ਟਮੀ *ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਕੰਨਿਆ ਪੂਜਨ
ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਹਾਂਅਸ਼ਟਮੀ ਦੇ ਪਾਵਨ ਮੌਕੇ ’ਤੇ ਖੰਨਾ ਦੀ ਚਾਂਦਲਾ ਮਾਰਕੀਟ ਸਥਿਤ ਸ੍ਰੀ ਰਾਮ ਮੰਦਰ ਵਿਚ ਧਾਰਮਿਕ ਰੀਤੀ-ਰਿਵਾਜਾਂ ਅਤੇ ਪੂਰੀ ਸ਼ਰਧਾ-ਭਾਵਨਾ ਨਾਲ ਕੰਨਿਆ ਪੂਜਨ ਕੀਤਾ। ਇਸ ਮੌਕੇ ਮੰਦਰ ਦਾ ਸਮੁੱਚਾ ਵਾਤਾਵਰਨ ਮਾਂ ਦੁਰਗਾ ਦੇ ਜੈਕਾਰਿਆਂ ਨਾਲ ਭਗਤੀਮਈ ਹੋ ਗਿਆ।
ਮਾਤਾ ਭੱਦਰਕਾਲੀ ਮੰਦਰ ’ਚ ਨਤਮਸਤਕ ਹੁੰਦੇ ਹੋਏ ਪ੍ਰਧਾਨ ਮੋਹਿਤ ਕੁੰਦਰਾ ਤੇ ਹੋਰ। ਤਸਵੀਰ : ਰਾਜਦੀਪ ਅਲਬੇਲਾ
21-10-2026